ਵੱਡੀ ਖ਼ਬਰ - Bikram Singh Majithia ਨੂੰ High Court ਤੋਂ ਲੱਗਿਆ ਵੱਡਾ ਝਟਕਾ

ਵੱਡੀ ਖ਼ਬਰ - Bikram Singh Majithia ਨੂੰ High Court ਤੋਂ ਲੱਗਿਆ ਵੱ


Punjab

ਵੱਡੀ ਖ਼ਬਰ : Bikram Singh Majithia ਨੂੰ High Court ਤੋਂ ਲੱਗਿਆ ਵੱਡਾ ਝਟਕਾ

Live Punjabi TV Bureau

ਚੰਡੀਗੜ੍ਹ, 4 ਦਸੰਬਰ, 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਲਈ ਦਿੱਤੀ ਗਈ ਅਰਜ਼ੀ ਨੂੰ ਰੱਦ ਕਰ ਦਿੱਤਾ, ਜਿਸ ਨਾਲ ਉਹ ਹੁਣ ਵੀ ਨਾਭਾ ਜੇਲ੍ਹ ਵਿੱਚ ਹੀ ਰਹਿਣਗੇ।

ਕੀ ਹੈ ਕੇਸ?

ਬਿਕਰਮ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਅਤੇ ਅਨੁਚਿਤ ਤਰੀਕਿਆਂ ਨਾਲ ਸੰਪਤੀ ਬਣਾਉਣ ਦੇ ਦੋਸ਼ ਹਨ। ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਉਹ ਕਾਫ਼ੀ ਸਮੇਂ ਤੋਂ ਜੇਲ੍ਹ ਵਿੱਚ ਹਨ। ਰਾਹਤ ਦੀ ਉਮੀਦ ਨਾਲ ਉਨ੍ਹਾਂ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਦਲੀਲਾਂ ਨੂੰ ਮੰਜ਼ੂਰੀ ਨਹੀਂ ਦਿੱਤੀ।

Big News Bikram Singh Majithia Gets A Big Blow From The High Court


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now