ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Tarn Taran Encounter - ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਹੋਈ ਮੁੱਠਭੇੜ, ਇੱਕ ਤਸਕਰ ਗ੍ਰਿਫ਼ਤਾਰ

Tarn Taran Encounter - ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਹੋਈ ਮੁੱਠਭੇੜ


Punjab

Tarn Taran Encounter : ਪੁਲਿਸ ਤੇ ਨਸ਼ਾ ਤਸਕਰ ਵਿਚਾਲੇ ਹੋਈ ਮੁੱ*ਠਭੇੜ, ਇੱਕ ਤਸਕਰ ਗ੍ਰਿਫ਼ਤਾਰ

Live Punjabi TV Bureau

ਤਰਨਤਾਰਨ, 4 ਦਸੰਬਰ, 2025: ਤਰਨਤਾਰਨ ਜ਼ਿਲ੍ਹੇ ਦੇ ਵੈਰੋਵਾਲ ਇਲਾਕੇ ਵਿਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁੱਠਭੇੜ ਹੋਈ। ਭੱਜਣ ਦੀ ਕੋਸ਼ਿਸ਼ ਕਰ ਰਹੇ ਤਸਕਰਾਂ ਵੱਲੋਂ ਅਚਾਨਕ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਇੱਕ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਅਤੇ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਕੀ ਹੈ ਪੂਰਾ ਮਾਮਲਾ? 

ਜਦੋਂ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਚੈਕਿੰਗ ਕਰ ਰਹੀ ਸੀ, ਤਾਂ ਇਕ ਬਿਨਾਂ ਨੰਬਰ ਪਲੇਟ ਵਾਲੀ XUV ਨੇ ਸਗਨਲ ਮਿਲਣ ਦੇ ਬਾਵਜੂਦ ਰੁਕਣ ਦੀ ਬਜਾਏ ਤੁਰੰਤ ਰਫ਼ਤਾਰ ਤੇਜ਼ ਕਰ ਲਈ। ਪੁਲਿਸ ਨੇ ਪਿੱਛਾ ਕੀਤਾ ਤਾਂ ਕਾਰ ਸਵਾਰ ਤਸਕਰਾਂ ਨੇ ਹਥਿਆਰ ਕੱਢ ਕੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ।

ਆਤਮ ਰੱਖਿਆ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ ਅਤੇ ਬਿਆਸ ਦੇ ਨਿਵਾਸੀ ਰਮਨ ਕੁਮਾਰ ਨੂੰ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸਦੇ ਕੋਲੋਂ ਦੋ ਵਿਦੇਸ਼ੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ।

ਹੱਥ ਵੱਡੇ ਨੈੱਟਵਰਕ ਤੱਕ ਪਹੁੰਚਣ ਦੀ ਆਸ

ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਤਸਕਰ ਨਸ਼ੇ ਦੀ ਸਪਲਾਈ, ਹਥਿਆਰ ਤਸਕਰੀ ਅਤੇ ਹਵਾਲਾ ਚੇਨ ਨਾਲ ਜੁੜੇ ਨੈੱਟਵਰਕ ਦਾ ਹਿੱਸਾ ਹੈ। ਵੱਡੀ ਗੈਂਗ ਤੱਕ ਪਹੁੰਚਣ ਲਈ ਪੁੱਛਗਿੱਛ ਤੇਜ਼ ਕਰ ਦਿੱਤੀ ਗਈ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਭੀ ਸੰਭਾਵੀ ਹਨ।

Tarn Taran Encounter Encounter Between Police And Drug Smuggler One Smuggler Arrested


Popular Posts
Just Now