ਇਸ ਦਿਨ ਹੋਣ ਜਾ ਰਿਹਾ ਹੈ ਅਕਾਲੀ-ਭਾਜਪਾ ਗਠਜੋੜ ਦਾ ਐਲਾਨ — ਸੀਐੱਮ ਚਿਹਰੇ ਦਾ ਉਮੀਦਵਾਰ ਕੌਣ ਹੋਵੇਗਾ? ਕਪੂਰਥਲਾ ਵਿੱਚ ਦੀਵਾਲੀ ਦੀ ਰਾਤ ਖ਼ੂਨੀ ਵਾਰਦਾਤ! ਲੁਧਿਆਣਾ ਵਿੱਚ ਆਪ ਨੇਤਾ ਦੀ ਕਾਰ 'ਤੇ ਫਾਇਰਿੰਗ ਪੁਲਿਸਕਰਮੀ ਨੂੰ ਪਟਾਖੇ ਚਲਾਉਣ ਤੋਂ ਰੋਕਣਾ ਪਿਆ ਮਹਿੰਗਾ ਪੰਜਾਬ ਵਿੱਚ ਚੋਣ ਦੀਆਂ ਤਿਆਰੀਆਂ ਤੇਜ਼, ਜਨਵਰੀ ਵਿੱਚ ਹੋ ਸਕਦਾ ਹੈ ਤਾਰੀਖ਼ਾਂ ਦਾ ਐਲਾਨ ਯਾਮੀ ਗੌਤਮ: ਰਾਮਾਇਣ ਵਿੱਚ ਮਾਂ ਸੀਤਾ ਦੀ ਭੂਮਿਕਾ ਉਨ੍ਹਾਂ ਤੋਂ ਵਧੀਆ ਕੋਈ ਨਹੀਂ ਨਿਭਾ ਸਕਦਾ ਪਾਕਿਸਤਾਨ ਵਿੱਚ ਟੀਵੀ ਐਂਕਰ ਰਾਬੀਆ ਅਹਿਸਾਨ ਦੀ ਗੋਲੀ ਲੱਗਣ ਨਾਲ ਮੌਤ, ਪਤੀ ਹਿਰਾਸਤ ਵਿੱਚ ਕੈਂਸਰ ਦਵਾਈਆਂ ਦੀਆਂ ਕੀਮਤਾਂ ਵਿੱਚ ਕਟੌਤੀ: ਕੈਂਸਰ ਮਰੀਜ਼ਾਂ ਲਈ ਬਹੁਤ ਵੱਡੀ ਰਾਹਤ ਮਿਠਾਈ ਦੀ ਦੁਕਾਨ 'ਤੇ ਟੁੱਟ ਪਈਆਂ ਲੱਖਾਂ ਮਧੂਮੱਖੀਆਂ; ਦੁਕਾਨ ਛੱਡ ਕੇ ਭੱਜੇ ਗਾਹਕ ਕੇਂਦਰ ਸਰਕਾਰ ਵੱਲੋਂ ਪਾਸਪੋਰਟ ਅਤੇ ਵੀਜ਼ਾ ਨਿਯਮਾਂ ਵਿੱਚ ਢਿੱਲ

Patiala Police Audio Clip - ਹਾਈ ਕੋਰਟ 'ਚ ਅੱਜ ਦੁਪਹਿਰ 1 ਵਜੇ ਹੋਵੇਗੀ ਸੁਣਵਾਈ, ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

Patiala Police Audio Clip - ਹਾਈ ਕੋਰਟ 'ਚ ਅੱਜ ਦੁਪਹਿਰ 1 ਵਜੇ ਹੋਵ


Punjab

Patiala Police Audio Clip : ਹਾਈ ਕੋਰਟ 'ਚ ਅੱਜ ਦੁਪਹਿਰ 1 ਵਜੇ ਹੋਵੇਗੀ ਸੁਣਵਾਈ, ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ 

Live Punjabi TV Bureau

ਚੰਡੀਗੜ੍ਹ, 4 ਦਸੰਬਰ, 2025 : ਪਟਿਆਲਾ ਪੁਲਿਸ ਦੀ ਕਥਿਤ ਵਾਇਰਲ ਆਡੀਓ ਕਲਿੱਪ ਦੇ ਮਾਮਲੇ ਨੇ ਹੁਣ ਅਦਾਲਤੀ ਪੱਖ ਪਕੜ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅੱਜ ਦੁਪਹਿਰ 1:00 ਵਜੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਅਕਾਲੀ ਦਲ ਨੇ ਇਹ ਵਿਸ਼ਾ ਸਵੇਰੇ ਹੀ ਚੀਫ਼ ਜਸਟਿਸ ਦੇ ਧਿਆਨ ਵਿੱਚ ਲਿਆਇਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਲਿਆ।

ਆਖਿਰ ਕੀ ਹੈ ਇਹ ਝਗੜਾ?

ਗੱਲ ਉਸ ਵਾਇਰਲ ਆਡੀਓ ਦੀ ਹੈ, ਜਿਸਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵੇਰੇ ਜਾਰੀ ਕੀਤਾ।ਬਾਦਲ ਦਾ ਦਾਅਵਾ ਹੈ ਕਿ ਕਲਿੱਪ ਵਿੱਚ ਸੁਣਾਈ ਦੇ ਰਹੀ ਆਵਾਜ਼ ਪਟਿਆਲਾ SSP ਦੀ ਹੈ, ਜੋ ਚੋਣਾਂ ਵਿੱਚ ਧੱਕੇਸ਼ਾਹੀ ਕਰਨ ਦੇ ਹੁਕਮ ਦੇ ਰਹੇ ਹਨ।

ਪੁਲਿਸ ਨੇ ਕਹਿ ਦਿੱਤਾ Fake

ਪਟਿਆਲਾ ਪੁਲਿਸ ਨੇ ਤੁਰੰਤ ਬਿਆਨ ਜਾਰੀ ਕਰਕੇ ਆਡੀਓ ਨੂੰ:

  • AI Generated (Fake)

  • ਗੁੰਮਰਾਹ ਕਰਨ ਲਈ ਬਣਾਇਆ ਗਿਆ
    ਦੱਸਿਆ ਹੈ।

ਪੁਲਿਸ ਦਾ ਦਾਅਵਾ ਹੈ ਕਿ ਇਸ ਦਾ ਮਕਸਦ ਲਾਅ ਐਂਡ ਆਰਡਰ ਨੂੰ ਨੁਕਸਾਨ ਪਹੁੰਚਾਉਣਾ ਹੈ ਅਤੇ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

Patiala Police Audio Clip Hearing Will Be Held In The High Court Today At 1 Pm Daljit Singh Cheema Gave Information


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now