ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Rail Roko ਤੋਂ ਪਹਿਲਾਂ ਤਣਾਅ ਚਰਮ 'ਤੇ- ਕਿਸਾਨ ਆਗੂ ਚਰਨ ਸਿੰਘ ਕਲੇਰ ਨਜ਼ਰਬੰਦ

Rail Roko ਤੋਂ ਪਹਿਲਾਂ ਤਣਾਅ ਚਰਮ 'ਤੇ- ਕਿਸਾਨ ਆਗੂ ਚਰਨ ਸਿੰਘ ਕਲੇਰ ਨ


Punjab

Rail Roko ਤੋਂ ਪਹਿਲਾਂ ਤਣਾਅ ਚਰਮ 'ਤੇ: ਕਿਸਾਨ ਆਗੂ ਚਰਨ ਸਿੰਘ ਕਲੇਰ ਨਜ਼ਰਬੰਦ

Live Punjabi TV Bureau

ਬਾਬਾ ਬਕਾਲਾ ਸਾਹਿਬ, 5 ਦਸੰਬਰ 2025 : ਪੰਜਾਬ ਵਿੱਚ ਅੱਜ ਹੋ ਰਹੇ ਰੇਲ ਰੋਕੋ ਅੰਦੋਲਨ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬੀਤੀ ਰਾਤ ਕਾਰਵਾਈ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ ਘੁਮਾਣ ਨੂੰ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ। ਪੁਲਿਸ ਨੇ ਘੁਮਾਣ ਦੇ ਘਰ ਦੇ ਆਲੇ ਦੁਆਲੇ ਖੇਤਾਂ ਵਿੱਚ ਤਾਇਨਾਤ ਹੋ ਕੇ ਘੇਰਾਬੰਦੀ ਕੀਤੀ, ਤਾਂ ਜੋ ਉਹ ਰੇਲ ਰੋਕੋ ਸਥਾਨਾਂ ਤੱਕ ਨਾ ਪਹੁੰਚ ਸਕਣ।

ਕਿਸਾਨਾਂ ਦਾ ਇਕੱਠ, ਪੁਲਿਸ ਦੇ ਮਨਸੂਬੇ ਨਾਕਾਮ?

ਜਿਵੇਂ ਹੀ ਇਹ ਖ਼ਬਰ ਨੇੜਲੇ ਪਿੰਡਾਂ ਤੱਕ ਪਹੁੰਚੀ, ਕਿਸਾਨ ਵੱਡੀ ਗਿਣਤੀ ਵਿੱਚ ਘੁਮਾਣ ਦੇ ਘਰ ਬਾਹਰ ਇਕੱਠੇ ਹੋਣ ਲੱਗ ਪਏ। ਇਸ ਦੌਰਾਨ ਚਰਨ ਸਿੰਘ ਕਲੇਰ ਨੇ ਆਪਣੇ ਘਰ ਦੀ ਛੱਤ 'ਤੇ ਚੜ੍ਹ ਕੇ ਸਾਥੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਪੁਲਿਸ ਚਾਹੇ ਕਿੰਨਾ ਵੀ ਜ਼ੋਰ ਲਾ ਲਵੇ, ਉਹ ਸੰਘਰਸ਼ ਰੋਕਣ ਵਾਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੇਲ ਰੋਕੋ ਅੰਦੋਲਨ ਵਜੋਂ ਤਹਿ ਕੀਤੇ ਸਥਾਨ 'ਤੇ ਕਿਸਾਨ ਹਰੇਕ ਹਾਲਤ ਵਿੱਚ ਪਹੁੰਚਣਗੇ।

Tensions At Peak Ahead Of Rail Roko Farmer Leader Charan Singh Kler Under House Arrest


Popular Posts
Just Now