ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦਿੱਲੀ ਦੀ CM ਰੇਖਾ ਗੁਪਤਾ ਨੇ ਦਰਬਾਰ ਸਾਹਿਬ ’ਚ ਟੇਕਿਆ ਮੱਥਾ, ਕੀਤੀ ਸੁੱਖ-ਸ਼ਾਂਤੀ ਲਈ ਅਰਦਾਸ

Delhi-CM-Rekha-Gupta-Bows-At-Dar


Punjab

ਦਿੱਲੀ ਦੀ CM ਰੇਖਾ ਗੁਪਤਾ ਨੇ ਦਰਬਾਰ ਸਾਹਿਬ ’ਚ ਟੇਕਿਆ ਮੱਥਾ, ਕੀਤੀ ਸੁੱਖ-ਸ਼ਾਂਤੀ ਲਈ ਅਰਦਾਸ

ਅੰਮ੍ਰਿਤਸਰ, 8 ਨਵੰਬਰ 2025 : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਦੀ ਟੀਮ ਸਮੇਤ ਸ੍ਰੀ ਅੰਮ੍ਰਿਤਸਰ ਪਹੁੰਚੇ। ਆਪਣੇ ਦੌਰੇ ਦੀ ਸ਼ੁਰੂਆਤ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨਾਲ ਕੀਤੀ ਅਤੇ ਗੁਰੂਘਰ ਵਿੱਚ ਸਿਰ ਨਿਵਾ ਕੇ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਦੇਸ਼ ਦੀ ਖੁਸ਼ਹਾਲੀ, ਲੋਕਾਂ ਦੇ ਚੰਗੇ ਭਵਿੱਖ ਅਤੇ ਸ਼ਾਂਤੀ ਲਈ ਦੁਆ ਮੰਗੀ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਦਾ ਕੀਰਤਨ ਸੁਣਿਆ ਅਤੇ ਸਰੋਵਰ ਦੇ ਕੰਢੇ ਨਮ੍ਰਤਾ ਨਾਲ ਬੈਠ ਕੇ ਸ਼ਰਧਾ ਭਾਵ ਜਤਾਇਆ।ਦੌਰੇ ਨੂੰ ਲੈ ਕੇ  ਸੁਰੱਖਿਆ ਦੇ ਪੱਖੋਂ ਵੀ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ। ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਦੇ ਨਾਲ ਉਨ੍ਹਾਂ ਦਾ ਆਤਮਿਕ ਨਾਤਾ ਹੈ ਅਤੇ ਹਰਿਮੰਦਰ ਸਾਹਿਬ ਆ ਕੇ ਮਨ ਨੂੰ ਅਨੋਖੀ ਸ਼ਾਂਤੀ ਮਿਲਦੀ ਹੈ।

Delhi CM Rekha Gupta Bows At Darbar Sahib Prays For Peace


Popular Posts
Just Now