ਸੀਐਮ ਮਾਨ ਦਾ ਤੰਜ - ਭਾਜਪਾ-ਅਕਾਲੀ ਗਠਜੋੜ ਨਹੀਂ, ਠਗਜੋੜ ਹੈ ਐਸਏਡੀ-ਭਾਜਪਾ ਗਠਜੋੜ 'ਤੇ ਕਾਂਗਰਸ ਨੇ ਉਠਾਏ ਸਵਾਲ, ਪਰਗਟ ਸਿੰਘ ਬੋਲੇ- ਦੋਵਾਂ ਨੂੰ ਲੱਗੇਗਾ ਵੱਡਾ ਝਟਕਾ 28 ਛੱਕੇ… 7 ਚੌਕੇ ਅਤੇ 204 ਰਨ! ਵੈਭਵ ਦੀ ਪਾਰੀ ਨੇ ਯੂਏਈ ਨੂੰ ਕੀਤਾ ਪਸਤ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਵਿੱਚ ਐਸਏਡੀ-ਭਾਜਪਾ ਗਠਜੋੜ ਦਾ ਕੀਤਾ ਸਵਾਗਤ ਪੰਜਾਬ ਵਿੱਚ 27 ਨਵੰਬਰ ਨੂੰ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਅਭਿਆਸ ਕਾਂਗਰਸ ਨੇਤਾ ਪ੍ਰਿਅੰਕਾ ਕੱਕੜ ਪੰਜਾਬ ਮੀਡੀਆ ਕੋਆਰਡੀਨੇਟਰ ਨਿਯੁਕਤ ਗੁਰੂ ਨਾਨਕ ਗੁਰਪੁਰਬ ਨੇ ਹਰਿਮੰਦਰ ਸਾਹਿਬ ਅਤੇ ਨਨਕਾਣਾ ਸਾਹਿਬ ਵੱਲ ਸ਼ਰਧਾਲੂਆਂ ਨੂੰ ਖਿੱਚਿਆ ਗੁਰਪੁਰਬ 'ਤੇ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤੀ ਅਰਦਾਸ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 25-11-2026 05:30 AM ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ 2027 ਪੰਜਾਬ ਵਿਧਾਨਸਭਾ ਚੋਣਾਂ ਇਕੱਠੇ ਲੜਨਗੇ

ਵੱਡੀ ਖ਼ਬਰ - ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ/ਮਕੀ

ਵੱਡੀ ਖ਼ਬਰ - ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ


Punjab

ਵੱਡੀ ਖ਼ਬਰ : ਜਲੰਧਰ ਦੇ ਮਸ਼ਹੂਰ ਸਕੂਲ ਨੂੰ ਬੰ/ਬ ਨਾਲ ਉਡਾਉਣ ਦੀ ਮਿਲੀ ਧ/ਮਕੀ Live Punjabi TV Bureau ਜਲੰਧਰ, 15 December 2025 : ਜਲੰਧਰ ਵਿੱਚ ਸਥਿਤ ਇੱਕ ਪ੍ਰਸਿੱਧ ਸਿੱਖਿਆ ਸੰਸਥਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇ.ਐਮ.ਵੀ. ਸਕੂਲ ਨੂੰ ਸ਼ੱਕੀ ਧਮਕੀ ਮਿਲੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰਸ਼ਾਸਨ ਦੀ ਮਦਦ ਨਾਲ ਪੂਰੇ ਕੈਂਪਸ ਨੂੰ ਖਾਲੀ ਕਰਵਾ ਲਿਆ ਗਿਆ। ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੁਰੰਤ ਘਰ ਭੇਜ ਦਿੱਤਾ ਗਿਆ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਤੋਂ ਬਚਾਅ ਕੀਤਾ ਜਾ ਸਕੇ। ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਕੀ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਾਲਜ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਸਕੂਲ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਬਣਾਈ ਹੋਈ ਹੈ। ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੇ ਕਦਮ ਬਾਰੇ ਫੈਸਲਾ ਲਿਆ ਜਾਵੇਗਾ।

Big news a bomb threat was received to blow up a famous school in jalandhar


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now