ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ਦੇ ਸਕੂਲਾਂ 'ਚ Winter Vacation ਦਾ ਹੋਇਆ ਐਲਾਨ; ਜਾਣੋ ਕਦੋਂ ਤੋਂ ਹੋਣਗੀਆਂ ਛੁੱਟੀਆਂ

Punjab ਦੇ ਸਕੂਲਾਂ 'ਚ Winter Vacation ਦਾ ਹੋਇਆ ਐਲਾਨ; ਜਾਣੋ ਕਦੋਂ


Punjab

Punjab ਦੇ ਸਕੂਲਾਂ 'ਚ Winter Vacation ਦਾ ਹੋਇਆ ਐਲਾਨ; ਜਾਣੋ ਕਦੋਂ ਤੋਂ ਹੋਣਗੀਆਂ ਛੁੱਟੀਆਂ

Live Punjabi TV Bureau

ਚੰਡੀਗੜ੍ਹ, 15 ਦਸੰਬਰ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਵਿੱਚ 24 ਦਸੰਬਰ 2025 ਤੋਂ ਲੈ ਕੇ 31 ਦਸੰਬਰ 2025 ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਦੋਵੇਂ ਤਾਰੀਖਾਂ (24 ਅਤੇ 31 ਦਸੰਬਰ) ਵੀ ਛੁੱਟੀਆਂ ਵਿੱਚ ਸ਼ਾਮਲ ਰਹਿਣਗੀਆਂ। ਸਕੂਲ ਸਿੱਖਿਆ ਵਿਭਾਗ ਦੀ ਸਕੱਤਰ, ਆਈਏਐਸ ਅਨਿੰਦਿਤਾ ਮਿੱਤਰਾ (IAS Anindita Mitra) ਦੇ ਦਸਤਖਤਾਂ ਹੇਠ ਜਾਰੀ ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਤੇ ਸਮਾਨ ਰੂਪ ਵਿੱਚ ਲਾਗੂ ਹੋਵੇਗਾ। ਸਾਰੇ ਸਕੂਲ ਪ੍ਰਬੰਧਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Winter Vacation Announced In Punjab Schools Know When The Vacations Will Start


Popular Posts
Just Now