ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Mohali ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਾਤਲਾਂ ਦੀ ਹੋਈ ਪਹਿਚਾਣ

Mohali ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਾਤਲਾਂ ਦੀ ਹੋਈ ਪਹਿਚਾਣ


Punjab

Mohali ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਾਤਲਾਂ ਦੀ ਹੋਈ ਪਹਿਚਾਣ 

Live Punjabi TV Bureau 

ਚੰਡੀਗੜ੍ਹ, 16 December 2025 : ਮੁਹਾਲੀ ਦੇ ਸੋਹਾਣਾ ’ਚ ਕਬੱਡੀ ਟੂਰਨਾਮੈਂਟ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਮਾਮਲੇ 'ਚ ਐਸਐਸਪੀ ਹਰਮਨਦੀਪ ਹੰਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਹਨਾਂ ਦੱਸਿਆ ਕਿ ਮਾਮਲੇ ਦੇ ਕਾਤਲਾਂ ਦੀ ਪਛਾਣ ਹੋ ਚੁੱਕੀ ਹੈ। ਪਟਿਆਲਾ ਦੇ ਇੱਕ ਨਿਸ਼ਾਨੇਬਾਜ਼ ਲੱਕੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਅੰਮ੍ਰਿਤਸਰ ਦੇ ਰਹਿਣ ਵਾਲੇ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਕਰਨ ਪਾਠਕ ਨੇ ਗੋਲੀਆਂ ਚਲਾਈਆਂ।  

ਐਸਐਸਪੀ ਨੇ ਖੁਲਾਸਾ ਕਰਦੇ ਹੋਏ ਇਹ ਵੀ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਜੱਗੂ ਭਗਵਾਨਪੁਰੀਆ ਦੇ ਨਾਲ ਲਿੰਕ ਵੀ ਸਾਹਮਣੇ ਆਇਆ ਹੈ। ਮੁਹਾਲੀ ਐਸਐਸਪੀ ਨੇ ਇਹ ਵੀ ਦੱਸਿਆ ਕਿ ਵਾਰਦਾਤ ਦਾ ਮੂਸੇਵਾਲਾ ਕਤਲਕਾਂਡ ਨਾਲ ਲਿੰਕ ਨਹੀਂ ਹੈ। ਸ਼ਗਨਪ੍ਰੀਤ ਦਾ ਵਾਰਦਾਤ ਦੇ ਨਾਲ ਕੋਈ ਲਿੰਕ ਨਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੋਈ ਗੈਂਗਵਾਰ ਨਹੀਂ ਸੀ ਸਗੋਂ ਕਬੱਡੀ ਟੂਰਨਾਮੈਂਟਾਂ ’ਚ ਦਬਦਬੇ ਨੂੰ ਲੈ ਕੇ ਕਤਲ ਕੀਤਾ ਗਿਆ ਹੈ। 

Mohali Kabaddi Promoter Rana Balachauria s Killers Identified


Popular Posts
Just Now