ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਰਾਣਾ ਬਲਾਚੌਰੀਆ ਕਤਲਕਾਂਡ ‘ਚ ਵੱਡੀ Update; Mohali 'ਚ ਐਨਕਾਊਂਟਰ ਦੌਰਾਨ ਜ਼ਖ਼ਮੀ ਹੋਏ ਗੈਂਗਸਟਰ ਦੀ ਮੌਤ

ਰਾਣਾ ਬਲਾਚੌਰੀਆ ਕਤਲਕਾਂਡ ‘ਚ ਵੱਡੀ Update; Mohali 'ਚ ਐਨਕਾਊਂਟਰ ਦੌਰ


Punjab

ਰਾਣਾ ਬਲਾਚੌਰੀਆ ਕਤ*ਲਕਾਂਡ ‘ਚ ਵੱਡੀ Update; Mohali 'ਚ ਐਨ*ਕਾਊਂਟਰ ਦੌਰਾਨ ਜ਼ਖ਼ਮੀ ਹੋਏ ਗੈਂ*ਗਸਟਰ ਦੀ ਮੌ*ਤ

ਮੋਹਾਲੀ/ਚੰਡੀਗੜ੍ਹ, 17 ਦਸੰਬਰ: ਰਾਣਾ ਬਲਾਚੌਰੀਆ ਕਤਲ ਮਾਮਲੇ ਵਿੱਚ ਇੱਕ ਹੋਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅੱਜ SAS Nagar 'ਚ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਇਆ ਗੈਂਗਸਟਰ ਹਰਪਿੰਦਰ ਸਿੰਘ ਉਰਫ਼ ਮਿੱਡੂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। 

ਸੂਤਰਾਂ ਮੁਤਾਬਕ, ਮੁਕਾਬਲੇ ਦੌਰਾਨ ਗੰਭੀਰ ਜ਼ਖ਼ਮੀ ਹੋਏ ਹਰਪਿੰਦਰ ਉਰਫ਼ ਮਿੱਡੂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਨੂੰ ਬਚਾਇਆ ਨਹੀਂ ਜਾ ਸਕਿਆ। ਮਿੱਡੂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਪੁਰਾਣਾ ਅਪਰਾਧੀ ਸੀ ਮਿੱਡੂ

ਪੁਲਿਸ ਰਿਕਾਰਡ ਅਨੁਸਾਰ ਹਰਪਿੰਦਰ ਉਰਫ਼ ਮਿੱਡੂ ਇੱਕ ਪੁਰਾਣਾ ਅਤੇ ਸ਼ਾਤਿਰ ਅਪਰਾਧੀ ਸੀ। ਉਹ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਰਹਿ ਚੁੱਕਾ ਸੀ ਅਤੇ ਰਾਣਾ ਬਲਾਚੌਰੀਆ ਕਤਲ ਕੇਸ ਵਿੱਚ ਉਸਦੀ ਭੂਮਿਕਾ ਸਾਹਮਣੇ ਆ ਰਹੀ ਸੀ।

ਪੁਲਿਸ ਦੀ ਜਾਂਚ ਜਾਰੀ

ਪੰਜਾਬ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲਕਾਂਡ ਨਾਲ ਜੁੜੇ ਹੋਰ ਤੱਤਾਂ ਅਤੇ ਸਾਜ਼ਿਸ਼ ਦੇ ਸਾਰੇ ਪੱਖਾਂ ਨੂੰ ਖੰਗਾਲਿਆ ਜਾ ਰਿਹਾ ਹੈ। ਹੋਰ ਗ੍ਰਿਫਤਾਰੀਆਂ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

Big Update In Rana Balachauria Murder Case Gangster Injured In Encounter In Mohali Dies


Popular Posts
Just Now