ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਲਈ ਗਵਰਨਰ ਨੇ ਦਿੱਤੀ ਮਨਜ਼ੂਰੀ

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਲਈ ਗਵਰਨਰ ਨੇ ਦਿੱਤੀ ਮਨਜ


Punjab

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਲਈ ਗਵਰਨਰ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 23 ਦਸੰਬਰ 2025: ਪੰਜਾਬ ਵਿੱਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਰਾਜ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਇਹ ਖ਼ਾਸ ਸੈਸ਼ਨ 30 ਦਸੰਬਰ 2025 ਨੂੰ ਆਯੋਜਿਤ ਕੀਤਾ ਜਾਵੇਗਾ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ 30 ਦਸੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ। ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਸੀ 

ਮਗਨਰੇਗਾ ਦੇ ਬੁਨਿਆਦੀ ਢਾਂਚੇ ਵਿੱਚ ਤਬਦੀਲੀ ਵਿਰੁੱਧ ਇਕ ਦਿਨ ਚੱਲਣ ਵਾਲਾ ਇਹ ਸੈਸ਼ਲ 30 ਦਸੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਵਿੱਚ ਕੀਤੀਆਂ ਸੋਧਾਂ ਅਤੇ ਇਸ ਦਾ ਗਰੀਬ ਤੇ ਮਜ਼ਦੂਰ ਵਰਗ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ।

Governor Approves Convening Of Special Session Of Punjab Vidhan Sabha


Popular Posts
Just Now