ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਗੂੰਜਿਆਂ ਕਿਲਕਾਰੀਆਂ, ਪਤਨੀ ਗੁਰਵਿਨ ਕੌਰ ਨੇ ਦਿੱਤਾ ਪੁੱਤਰ ਨੂੰ ਜਨਮ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਗੂੰਜਿਆਂ ਕਿਲਕਾਰੀਆਂ, ਪਤਨ


Live Punjabi Tv Beuro /

Meet-hayers-house


ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੀ ਧਰਮਪਤਨੀ ਗੁਰਵਿਨ ਕੌਰ ਨੇ ਅੱਜ ਦੁਪਹਿਰ ਕਰੀਬ 12 ਵਜੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ। ਮਾਂ ਅਤੇ ਨਵਜਨਮੇ ਬੱਚੇ ਦੋਵੇਂ ਸਿਹਤਮੰਦ ਦੱਸੇ ਜਾ ਰਹੇ ਹਨ। ਬੱਚੇ ਦੇ ਜਨਮ ਦੀ ਖੁਸ਼ਖਬਰੀ ਮਿਲਦੇ ਹੀ ਮੀਤ ਹੇਅਰ ਦੇ ਪਰਿਵਾਰ, ਦੋਸਤਾਂ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ।

ਮੀਤ ਹੇਅਰ ਨੇ ਫੋਨ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਖ਼ੁਸ਼ੀ ਦਾ ਪਲ ਹੈ।

Meet hayers house


Popular Posts
Just Now