ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab 'ਚ ਸ਼ਰਾਬ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਸਖ਼ਤ ਫੈਸਲਾ; ਪੜ੍ਹੋ ਕੀ ਹੈ ਪੂਰਾ ਮਾਮਲਾ

Punjab 'ਚ ਸ਼ਰਾਬ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਸਖ਼ਤ ਫੈ


Punjab

Punjab 'ਚ ਸ਼ਰਾਬ ਨੂੰ ਲੈ ਕੇ ਨਵੇਂ ਹੁਕਮ ਜਾਰੀ, ਲਿਆ ਗਿਆ ਇਹ ਸਖ਼ਤ ਫੈਸਲਾ; ਪੜ੍ਹੋ ਕੀ ਹੈ ਪੂਰਾ ਮਾਮਲਾ
ਅੰਮ੍ਰਿਤਸਰ/ਚੰਡੀਗੜ੍ਹ, 31 ਦਸੰਬਰ: ਪੰਜਾਬ ਸਰਕਾਰ (Punjab Govt) ਨੇ ਨਵੇਂ ਸਾਲ (New Year) ਦੇ ਜਸ਼ਨਾਂ ਦੌਰਾਨ ਸ਼ਰਾਬ (Liquor) ਪਰੋਸਣ ਨੂੰ ਲੈ ਕੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਆਬਕਾਰੀ ਵਿਭਾਗ (Excise Department) ਨੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਲਾਇਸੈਂਸ ਧਾਰਕ ਪੈਲੇਸ ਜਾਂ ਹੋਰ ਕੋਈ ਵੀ ਥਾਂ ਵਿਭਾਗ ਦੀ ਅਗਾਊਂ ਮਨਜ਼ੂਰੀ (Permission) ਤੋਂ ਬਿਨਾਂ ਅਜਿਹਾ ਫੰਕਸ਼ਨ ਨਹੀਂ ਕਰ ਸਕੇਗਾ, ਜਿੱਥੇ ਮਹਿਮਾਨਾਂ ਨੂੰ ਸ਼ਰਾਬ ਜਾਂ ਕੋਈ ਹੋਰ ਨਸ਼ਾ ਪਰੋਸਿਆ ਜਾਣਾ ਹੈ।
ਹੁਣ ਨਹੀਂ ਚੱਲੇਗਾ ਕੋਈ ਬਹਾਨਾ
ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ (ਅੰਮ੍ਰਿਤਸਰ ਰੇਂਜ) ਦਿਲਬਾਗ ਸਿੰਘ ਚੀਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਸ਼ਿਕਾਇਤਾਂ ਮਿਲਦੀਆਂ ਸਨ ਅਤੇ ਪ੍ਰਬੰਧਕ ਬਹਾਨਾ ਲਗਾਉਂਦੇ ਸਨ ਕਿ ਉਨ੍ਹਾਂ ਨੂੰ ਨਿਯਮਾਂ ਬਾਰੇ ਪਤਾ ਨਹੀਂ ਸੀ। ਇਸ ਦੁਵਿਧਾ ਨੂੰ ਦੂਰ ਕਰਨ ਲਈ ਵਿਭਾਗ ਨੇ ਪਹਿਲਾਂ ਹੀ ਚੇਤਵਨੀ ਜਾਰੀ ਕਰ ਦਿੱਤੀ ਹੈ। ਵਿਭਾਗ ਦੇ ਇੰਸਪੈਕਟਰਾਂ ਅਤੇ ਈ.ਟੀ.ਓਜ਼ (ETOs) ਨੂੰ ਸਖ਼ਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਗੇ-ਪਿੱਛੇ ਦੇ ਦਿਨਾਂ 'ਤੇ ਵੀ ਲਾਗੂ ਹੋਵੇਗਾ ਨਿਯਮ
ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਸਿਰਫ਼ 31 ਦਸੰਬਰ ਦੀ ਰਾਤ (New Year's Eve) ਲਈ ਹੀ ਨਹੀਂ, ਸਗੋਂ ਨਵੇਂ ਸਾਲ ਤੋਂ ਕੁਝ ਦਿਨ ਪਹਿਲਾਂ ਜਾਂ ਬਾਅਦ ਵਿੱਚ ਹੋਣ ਵਾਲੇ ਸਮਾਗਮਾਂ 'ਤੇ ਵੀ ਲਾਗੂ ਹੋਣਗੇ।
  • ਚਾਹੇ ਫੰਕਸ਼ਨ ਦਿਨ ਵੇਲੇ ਹੋਵੇ ਜਾਂ ਰਾਤ ਵੇਲੇ, ਜੇਕਰ ਸ਼ਰਾਬ ਵਰਤਾਈ ਜਾਣੀ ਹੈ ਤਾਂ ਇਜਾਜ਼ਤ ਲੈਣੀ ਲਾਜ਼ਮੀ ਹੈ।
  • ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ (Strict Action) ਕੀਤੀ ਜਾਵੇਗੀ।
Powered by

New orders issued regarding liquor in punjab this tough decision taken read what is the whole matter


Popular Posts
Just Now