ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ

Sukhwinder-sukhi-resigns


MLA ਸੁਖਵਿੰਦਰ ਸੁੱਖੀ ਵੱਲੋਂ ਚੇਅਰਮੈਨ ਕਨਵੇਅਰ ਤੇ ਕੈਬਿਨਟ ਮੰਤਰੀ ਰੈਂਕ ਤੋਂ ਅਸਤੀਫਾ

ਪੰਜਾਬ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਡਾ. ਸੁੱਖੀ ਐਤਵਾਰ ਸਵੇਰੇ ਬੰਗਾ ਦੇ ਗੁਰਦੁਆਰਾ ਰਾਜਾ ਸਾਹਿਬ ਰਸੋਖਾਨਾ ਪਹੁੰਚੇ ਅਤੇ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ। ਡਾ. ਸੁਖਵਿੰਦਰ ਸੁੱਖੀ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਆਪਣੇ ਅਸਤੀਫੇ ਦੀ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਕਿਹਾ ਕਿ ਮੈਂ ਰਾਜੇ ਦਾ ਹਾਂ, ਰਾਜੇ ਦੀ ਸੰਗਤ ਦਾ ਹਾਂ। ਮੇਰੇ ਲਈ ਇਹ ਰਾਜਨੀਤੀ ਦਾ ਘਰ ਨਹੀਂ ਇਹ ਰੱਬ ਦਾ ਘਰ ਹੈ। ਰਾਜਾ ਸਾਹਿਬ ਦੇ ਸਤਿਕਾਰ ਲਈ ਮੈਂ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ। ਮੈਂ ਆਪਣੇ ਕੈਬਨਿਟ ਮੰਤਰੀ ਰੈਂਕ ਅਤੇ ਚੇਅਰਮੈਨ ਕਨਵੇਅਰ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ।

Sukhwinder sukhi resigns


Popular Posts
Just Now