ਸਪੇਨ ਵਿੱਚ ਭਿਆਨਕ ਰੇਲ ਹਾਦਸਾ 39 ਲੋਕਾਂ ਦੀ ਮੌ/ਤ ਤੇ ਕਈ ਗੰਭੀਰ ਜ਼ਖਮੀ,ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਾਦਸ਼ਾ
ਸਪੇਨ ਵਿੱਚ ਭਿਆਨਕ ਰੇਲ ਹਾਦਸਾ 39 ਲੋਕਾਂ ਦੀ ਮੌ/ਤ ਤੇ ਕਈ ਗੰਭੀਰ ਜ਼ਖਮੀ,ਮ੍ਰਿਤਕਾਂ ਦੀ ਗਿਣਤੀ ਵੱਧਣ ਦਾ ਖਾਦਸ਼ਾ
ਮੈਡ੍ਰਿਡ / ਮਿਲਾਨ ਇਟਲੀ ( ਸਾਬੀ ਚੀਨੀਆ) ਐਤਵਾਰ ਸ਼ਾਮ ਨੂੰ ਸਪੇਨ ਦੇ ਦੱਖਣ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ ਵਿੱਚ ਕੋਈ 39 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਚੁੱਕੇ ਹਨ ਜੋ ਕਿ ਹਸਪਤਾਲ ਵਿੱਚ ਜਰ੍ਹੇ ਇਲਾਜ ਹਨ । ਸਰਕਾਰੀ ਬੁਲਾਰੇ ਮੁਤਾਬਿਕ ਸਪੇਨ ਵਿੱਚ ਲਗਭਗ ਇੱਕ ਦਹਾਕੇ ਤੋਂ ਵੱਧ ਸਮੇਂ ਵਿੱਚ ਸਭ ਤੋਂ ਭਿਆਨਕ ਰੇਲ ਹਾਦਸਾ ਹੋਇਆ ਹੈ ਜਿਸ ਵਿੱਚ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ।
ਐਤਵਾਰ ਸ਼ਾਮ ਨੂੰ ਆਦਮੁਜ਼ ਵਿੱਚ ਮੈਡ੍ਰਿਡ ਜਾਣ ਵਾਲੀ ਇੱਕ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ ਅਤੇ ਜੋ ਦੂਸਰੀ ਸਾਇਡ ਵਾਲੀ ਪਟੜੀਆਂ 'ਤੇ ਚੜ੍ਹ ਗਏ ਤੇ ਦੂਜੇ ਪਾਸੇ ਤੋਂ ਆ ਰਹੀ ਇਕ ਹੋਰ ਰੇਲਗੱਡੀ ਨਾਲ ਟਕਰਾ ਗਏ ਜਿਸ ਕਾਰਨ ਹਾਦਸਾ ਵਾਪਰਿਆ
ਰੇਲ ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਰੇਲਗੱਡੀਆਂ ਵਿੱਚ ਚਾਰ ਸੌ ਯਾਤਰੀ ਅਤੇ ਸਟਾਫ ਮੈਂਬਰ ਸਵਾਰ ਸਨ। ਐਮਰਜੈਂਸੀ ਸੇਵਾਵਾਂ ਨੇ 122 ਲੋਕਾਂ ਦਾ ਇਲਾਜ ਕ…
Train accident in spain