ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab Power Cut - ਅੱਜ 7 ਘੰਟੇ ਬੰਦ ਰਹੇਗੀ ਬਿਜਲੀ; ਜਾਣੋ ਕਿਹੜੇ ਇਲਾਕਿਆਂ 'ਚ ਲੱਗੇਗਾ ਕੱਟ

Punjab Power Cut - ਅੱਜ 7 ਘੰਟੇ ਬੰਦ ਰਹੇਗੀ ਬਿਜਲੀ; ਜਾਣੋ ਕਿਹੜੇ ਇਲ


Punjab

Punjab Power Cut : ਅੱਜ 7 ਘੰਟੇ ਬੰਦ ਰਹੇਗੀ ਬਿਜਲੀ; ਜਾਣੋ ਕਿਹੜੇ ਇਲਾਕਿਆਂ 'ਚ ਲੱਗੇਗਾ ਕੱਟ

Live Punjabi TV Bureau

ਬੰਗਾ, 24 ਜਨਵਰੀ 2026: ਬੰਗਾ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਅੱਜ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹਿਣ ਵਾਲੀ ਹੈ। ਪਾਵਰਕਾਮ ਬੰਗਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਇੱਕ ਪੱਤਰ ਜਾਰੀ ਕਰਦਿਆਂ ਦੱਸਿਆ ਕਿ 220 ਕੇ.ਵੀ. ਸਬ-ਸਟੇਸ਼ਨ ਤੋਂ ਚੱਲਦੇ 11 ਕੇ.ਵੀ. ਯੂ.ਪੀ.ਐਸ. ਨੰਬਰ 2 ਗੋਸਲਾ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਕਾਰਨ ਅੱਜ, 24 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਮੁਕੰਮਲ ਤੌਰ 'ਤੇ ਬੰਦ ਰਹੇਗੀ।

ਇਹ ਇਲਾਕੇ ਰਹਿਣਗੇ ਪ੍ਰਭਾਵਿਤ

ਬਿਜਲੀ ਕੱਟ ਦੌਰਾਨ ਪਿੰਡ ਪੂਨੀਆਂ, ਅੰਬੇਡਕਰ ਨਗਰ, ਦੋਸਾਂਝ ਖੁਰਦ, ਭੂਖੜੀ, ਨਾਗਰਾ, ਸੋਤਰਾ, ਭਰੋ ਮਜ਼ਾਰਾ, ਗੋਸਲਾ, ਚੱਕ ਕਲਾਲ, ਮੱਲੂਪੋਤਾ ਅਤੇ ਏ.ਐਸ. ਫਰੋਜ਼ਨ ਫੂਡ ਵਰਗੇ ਖੇਤਰਾਂ ਦੀ ਸਪਲਾਈ ਬੰਦ ਰਹੇਗੀ। ਪਾਵਰਕਾਮ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਰੂਰੀ ਕੰਮ ਇਸ ਸਮੇਂ ਅਨੁਸਾਰ ਪਹਿਲਾਂ ਹੀ ਨਿਪਟਾ ਲੈਣ।

Punjab Power Cut Electricity Will Be Off For 7 Hours Today Know In Which Areas The Cut Will Be Implemented


Popular Posts
Just Now