ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab News - ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

Punjab News - ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿ


Punjab

Punjab News : ਅੱਜ 6 ਘੰਟੇ ਰਹੇਗਾ ਪਾਵਰ ਕੱਟ, ਇਨ੍ਹਾਂ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

ਨੂਰਪੁਰਬੇਦੀ, 17 ਫਰਵਰੀ 2026 : ਨੂਰਪੁਰਬੇਦੀ ਇਲਾਕੇ ਦੇ ਕਈ ਪਿੰਡਾਂ ਵਿੱਚ ਅੱਜ ਬਿਜਲੀ ਦੀ ਸਪਲਾਈ ਬੰਦ ਰਹਿਣ ਵਾਲੀ ਹੈ। ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਮੁਤਾਬਕ, ਝੰਡੀਆਂ ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਕਾਰਨ ਬਿਜਲੀ ਕੱਟ ਲਗਾਇਆ ਜਾ ਰਿਹਾ ਹੈ।

ਪ੍ਰਭਾਵਿਤ ਹੋਣ ਵਾਲੇ ਇਲਾਕੇ:ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ 

ਧਮਾਣਾ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗਿਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਦੀ ਬਿਜਲੀ ਗੁੱਲ ਰਹੇਗੀ। ਵਿਭਾਗ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

Punjab News Power Cut Will Be For 6 Hours Today Electricity Supply To These Villages Will Remain Off


Popular Posts
Just Now