ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab Power Cut Alert - ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ

Punjab-Power-Cut-Alert-Power-Out


Punjab

Punjab Power Cut Alert : ਅੱਜ ਬਿਜਲੀ ਰਹੇਗੀ ਗੁੱਲ; ਮੁਰੰਮਤ ਦੇ ਚੱਲਦਿਆਂ ਲੱਗਣਗੇ ਲੰਬੇ ਕੱਟ

ਆਦਮਪੁਰ/ਨੂਰਪੁਰਬੇਦੀ, 21 Feb 2026 : ਆਦਮਪੁਰ ਅਤੇ ਨੂਰਪੁਰਬੇਦੀ ਦੇ ਇਲਾਕਿਆਂ ਵਿੱਚ ਅੱਜ ਯਾਨੀ 21 ਫਰਵਰੀ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਵਿਭਾਗ ਵੱਲੋਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਨਵੇਂ ਟਾਵਰਾਂ ਦੀ ਉਸਾਰੀ ਲਈ ਇਹ ਕੱਟ ਲਗਾਏ ਜਾ ਰਹੇ ਹਨ।

ਆਦਮਪੁਰ 'ਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ

ਐਸ.ਡੀ.ਓ. ਰਾਜ ਕੁਮਾਰ ਅਨੁਸਾਰ ਅਲਾਵਲਪੁਰ ਸਬ-ਸਟੇਸ਼ਨ ਦੀ 66 ਕੇ.ਵੀ. ਲਾਈਨ 'ਤੇ ਨਵੇਂ ਟਾਵਰ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਆਦਮਪੁਰ ਸ਼ਹਿਰ ਸਮੇਤ ਚੂਹੜਵਾਲੀ, ਅਰਜਨਵਾਲ, ਕਠਾਰ, ਖੁਰਦਪੁਰ, ਪੰਡੋਰੀ ਅਤੇ ਨੇੜਲੇ ਪਿੰਡਾਂ ਦੀ ਬਿਜਲੀ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁੱਲ ਰਹੇਗੀ।

ਨੂਰਪੁਰਬੇਦੀ ਦੇ ਪਿੰਡਾਂ 'ਚ ਵੀ ਲੱਗੇਗਾ ਕੱਟ

ਨੂਰਪੁਰਬੇਦੀ ਦੇ ਸਿੰਘਪੁਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ 11 ਕੇ.ਵੀ. ਨਲਹੋਟੀ ਫੀਡਰ ਦੀ ਮੁਰੰਮਤ ਕਾਰਨ ਰੈਂਸੜਾ, ਗੋਚਰ, ਰਾਮਪੁਰ ਠੋਡਾ ਅਤੇ ਗਨੁਰਾ ਸਮੇਤ ਕਈ ਪਿੰਡਾਂ ਦੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰੱਖੀ ਜਾਵੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਕੱਟ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਜ਼ਰੂਰੀ ਕੰਮ ਨਿਪਟਾ ਲੈਣ।

Punjab Power Cut Alert Power Outage Today Long Cuts Due To Repairs


Popular Posts
Just Now