ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰੇਆਮ ਵੀਕ ਰਿਹਾ ਨਸ਼ਾ, ਹੋਇਆ ਵੱਡਾ ਖੁਲਾਸਾ

ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰੇਆਮ ਵੀਕ ਰਿਹਾ ਨਸ਼ਾ, ਹੋਇਆ ਵੱਡਾ ਖੁਲਾਸਾ


Punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰੇਆਮ ਵੀਕ ਰਿਹਾ ਨਸ਼ਾ, ਹੋਇਆ ਵੱਡਾ ਖੁਲਾਸਾ 

ਜਲੰਧਰ, 25 Feb 2026 ; ਸ਼ਹਿਰ ਦਾ ਭਾਰਗਵ ਕੈਂਪ ਇਲਾਕਾ ਇੱਕ ਵਾਰ ਫਿਰ ਨਸ਼ਿਆਂ ਕਾਰਨ ਸੁਰਖੀਆਂ ਵਿੱਚ ਹੈ। ਇੱਥੇ ਬੈਟਰੀ ਚੋਰੀ ਕਰਦੇ ਫੜੇ ਗਏ ਇੱਕ ਨੌਜਵਾਨ ਨੇ ਇਲਾਕੇ ਵਿੱਚ ਵਿਕ ਰਹੇ 'ਚਿੱਟੇ' ਬਾਰੇ ਸਨਸਨੀਖੇਜ਼ ਦਾਅਵੇ ਕੀਤੇ ਹਨ। ਨੌਜਵਾਨ ਮੁਤਾਬਕ ਭਾਰਗਵ ਕੈਂਪ ਦੀ 'ਮੰਗੂ ਬਸਤੀ' ਵਿੱਚ ਨਸ਼ਾ ਬਹੁਤ ਆਸਾਨੀ ਨਾਲ ਮਿਲ ਰਿਹਾ ਹੈ।

ਨਸ਼ੇ ਦੀ ਹਾਲਤ 'ਚ ਫੜਿਆ ਗਿਆ ਚੋਰ

ਸਥਾਨਕ ਲੋਕਾਂ ਨੇ ਇੱਕ ਨੌਜਵਾਨ ਨੂੰ ਬੈਟਰੀ ਚੋਰੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ। ਫੜਿਆ ਗਿਆ ਮੁਲਜ਼ਮ ਖੁਦ ਨਸ਼ੇ ਦਾ ਆਦੀ ਜਾਪਦਾ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਆਪਣੀ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਦਾ ਹੈ ਅਤੇ ਭਾਰਗਵ ਕੈਂਪ ਇਲਾਕੇ ਵਿੱਚ ਨਸ਼ਾ ਬਿਨਾਂ ਕਿਸੇ ਡਰ ਤੋਂ ਵੇਚਿਆ ਜਾ ਰਿਹਾ ਹੈ।

ਵਾਇਰਲ ਵੀਡੀਓ ਨੇ ਵਧਾਈ ਚਿੰਤਾ

ਇਸ ਸਬੰਧੀ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਮੁਲਜ਼ਮ ਨਸ਼ਾ ਵਿਕਣ ਵਾਲੀਆਂ ਥਾਵਾਂ ਬਾਰੇ ਜਾਣਕਾਰੀ ਦਿੰਦਾ ਨਜ਼ਰ ਆ ਰਿਹਾ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਚੁੱਕਦਿਆਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ।

Drugs Were Being Openly Traded In This District Of Punjab A Big Revelation Was Made


Popular Posts
Just Now