ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਬਜਟ 2026- ਸਿੱਖਿਆ ਖੇਤਰ ਲਈ ਖੁੱਲ੍ਹਿਆ ਸਰਕਾਰੀ ਖ਼ਜ਼ਾਨਾ; ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 19,279 ਕਰੋੜ ਰੁਪਏ ਦਾ ਐਲਾਨ

ਪੰਜਾਬ ਬਜਟ 2026- ਸਿੱਖਿਆ ਖੇਤਰ ਲਈ ਖੁੱਲ੍ਹਿਆ ਸਰਕਾਰੀ ਖ਼ਜ਼ਾਨਾ; ਵਿੱਤ


Punjab

ਪੰਜਾਬ ਬਜਟ 2026: ਸਿੱਖਿਆ ਖੇਤਰ ਲਈ ਖੁੱਲ੍ਹਿਆ ਸਰਕਾਰੀ ਖ਼ਜ਼ਾਨਾ; ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ 19,279 ਕਰੋੜ ਰੁਪਏ ਦਾ ਐਲਾਨ


ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਲਾਨਾ ਬਜਟ ਵਿੱਚ ਸਿੱਖਿਆ ਨੂੰ ਸਭ ਤੋਂ ਉੱਪਰ ਰੱਖਦਿਆਂ ਇੱਕ ਵੱਡਾ ਵਿੱਤੀ ਧਮਾਕਾ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਸ ਵਾਰ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।


ਸਿੱਖਿਆ ਕ੍ਰਾਂਤੀ 'ਤੇ ਵਿਸ਼ੇਸ਼ ਜ਼ੋਰ


ਵਿੱਤ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ ਮੁੱਖ ਮਕਸਦ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ। ਇਸ ਵੱਡੀ ਰਾਸ਼ੀ ਦੀ ਵਰਤੋਂ ਸਕੂਲਾਂ ਦੀਆਂ ਇਮਾਰਤਾਂ ਨੂੰ ਆਧੁਨਿਕ ਬਣਾਉਣ, ਨਵੇਂ 'ਸਕੂਲ ਆਫ ਐਮੀਨੈਂਸ' ਸਥਾਪਤ ਕਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ।


Punjab Budget 2026 Government Treasury Opened For Education Sector Finance Minister Harpal Cheema Announces Rs 19 279 Crore


Popular Posts
Just Now