ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Punjab Power Cut - ਇਹਨਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਪਲਾਈ ਰਹੇਗੀ ਬੰਦ

Punjab Power Cut - ਇਹਨਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਪਲਾਈ


Punjab

Punjab Power Cut : ਇਹਨਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਕੱਟ, ਸਪਲਾਈ ਰਹੇਗੀ ਬੰਦ

ਰਾਏਕੋਟ, 9 March 2026 : ਰਾਏਕੋਟ ਇਲਾਕੇ ਵਿੱਚ ਬਿਜਲੀ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ ਪਾਵਰਕੌਮ ਵੱਲੋਂ ਸੋਮਵਾਰ, 9 ਮਾਰਚ ਨੂੰ ਪਾਵਰ ਕੱਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕੱਟ ਸਬੰਧਿਤ ਫੀਡਰਾਂ ਦੀ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਲਗਾਇਆ ਜਾ ਰਿਹਾ ਹੈ।

ਪ੍ਰਭਾਵਿਤ ਹੋਣ ਵਾਲੇ ਇਲਾਕੇ

ਪਾਵਰਕੌਮ ਦੇ ਐਸ.ਡੀ.ਓ. ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ. ਗਰਿੱਡ ਰਾਏਕੋਟ ਤੋਂ ਚੱਲਦੇ ਗੁਰਦੁਆਰਾ ਟਾਹਲਿਆਣਾ ਸਾਹਿਬ ਫੀਡਰ (ਕੈਟਾਗਰੀ 1) ਦੀ ਸਪਲਾਈ ਸੋਮਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਸ ਕਾਰਨ ਗੁਰਦੁਆਰਾ ਟਾਹਲਿਆਣਾ ਸਾਹਿਬ, ਨੂਰਮਾਹੀ ਨਗਰ, ਸਿਲੌਆਣੀ ਰੋਡ, ਬੱਸੀਆਂ ਰੋਡ ਅਤੇ ਫੋਕਲ ਪੁਆਇੰਟ ਸਮੇਤ ਹੋਰਨਾਂ ਇਲਾਕਿਆਂ ਦੀ ਬਿਜਲੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Punjab Power Cut Power Cut Will Be Imposed In These Areas Supply Will Remain Suspended


Popular Posts
Just Now