ਰੇਲਵੇ ਨੇ ਤਿਉਹਾਰਾਂ ਦੇ ਪ੍ਰਬੰਧ ਵਧਾਏ; 18,000 ਵਿਸ਼ੇਸ਼ ਰੇਲਾਂ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ

ਭਿਆਨਕ ਸੜਕ ਹਾਦਸਾ- ਰੋਡਵੇਜ਼ ਬੱਸ ਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ; 1 ਦੀ ਮੌਤ, 10 ਜ਼ਖ਼ਮੀ

ਭਿਆਨਕ ਸੜਕ ਹਾਦਸਾ- ਰੋਡਵੇਜ਼ ਬੱਸ ਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ; 1


Hoshiarpur

ਭਿਆਨਕ ਸੜਕ ਹਾਦਸਾ: ਰੋਡਵੇਜ਼ ਬੱਸ ਤੇ ਟੈਂਪੂ ਵਿਚਾਲੇ ਜ਼ਬਰਦਸਤ ਟੱਕਰ; 1 ਦੀ ਮੌਤ, 10 ਜ਼ਖ਼ਮੀ

ਮਾਹਿਲਪੁਰ (ਹੁਸ਼ਿਆਰਪੁਰ): ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ (ਮਾਲਪੁਰ) ਵਿਖੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇੱਕ ਟੈਂਪੂ ਵਿਚਾਲੇ ਹੋਈ ਸਿੱਧੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 10 ਦੇ ਕਰੀਬ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਟੱਕਰ ਤੋਂ ਬਾਅਦ ਮਚੀ ਹਾਹਾਕਾਰ

ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੂ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ। ਟੱਕਰ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਇਲਾਜ ਜਾਰੀ ਹੈ।

ਪੁਲਿਸ ਜਾਂਚ

ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਨੁਸਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਜਾਪਦਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Terrible Road Accident A Violent Collision Between A Roadways Bus And A Tempo 1 Dead 10 Injured


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now