ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦਿੱਲੀ ਕਿਸਾਨ ਮੋਰਚੇ ‘ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ ਦੇਵੇਗੀ ਨੌਕਰੀ

The-government-will-give-jobs-to


LPTV / Chandigarh

ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀ ਦੇ ਕਾਲੇ ਕਾਨੂੰਨਾਂ ਵਿਰੁੱਧ ਲੜ ਰਹੇ ਹਨ।ਇਸ ਕਿਸਾਨ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਹੈ।

ਪਰ ਫਿਰ ਵੀ ਮੋਦੀ ਸਰਕਾਰ ਜੋ ਕਿ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਸਰਕਾਰ ਦੱਸਦੀ ਹੈ ਆਪਣੀ ਜਿੱਦ ‘ਤੇ ਅੜੀ ਹੋਈ ਹੈ।ਜ਼ਿਕਰਯੋਗ ਹੈ ਕਿ ਸਿੰਘੂ ਅਤੇ ਟਿਕਰੀ ਬਾਰਡਰ ‘ਤੇ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਸਰਕਾਰੀ ਨੌਕਰੀ ਦੇਵੇਗੀ।

ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਸਾਨਾਂ ਦੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ।23 ਜੁਲਾਈ ਤੱਕ, ਕਿਸਾਨ ਆਪਣੇ ਬਿਨੈ ਪੱਤਰ ਅਤੇ ਦਸਤਾਵੇਜ ਡਿਪਟੀ ਕਮਿਸ਼ਨਰ ਦਫਤਰ ਭੇਜ ਸਕਦਾ ਹੈ।ਕਿਸਾਨ ਮੋਰਚੇ ‘ਤੇ ਲੰਬੇ ਸਮੇਂ ਤੋਂ ਦਿੱਲੀ ਕਿਸਾਨ ਮੋਰਚੇ ‘ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

The government will give jobs to the families of the farmers who were martyred on the Delhi Kisan Morche


Popular Posts
Just Now