ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਲਾਪਤਾ ਵਿਅਕਤੀ ਦੀ ਸੂਚਨਾ ਮਿਲਦੇ ਹੀ FIR ਦਰਜ ਕਰੋ- ਸੁਪਰੀਮ ਕੋਰਟ

ਲਾਪਤਾ ਵਿਅਕਤੀ ਦੀ ਸੂਚਨਾ ਮਿਲਦੇ ਹੀ FIR ਦਰਜ ਕਰੋ- ਸੁਪਰੀਮ ਕੋਰਟ


Lptv News / Panjab

ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੇ ਉਸਦੀ ਉਮਰ ਜਾਂ ਲਿੰਗ ਦੇਖੇ ਬਿਨਾਂ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਨਿਰਦੇਸ਼ ਸਿਰਫ਼ ਲਾਪਤਾ ਬੱਚਿਆਂ ਦੇ ਮਾਮਲਿਆਂ ਤੱਕ ਸੀਮਤ ਨਹੀਂ ਹਨ। 

ਜਸਟਿਸ ਅਹਿਸਾਨੂਦੀਨ ਅਮਾਨਉੱਲਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਪਿਛਲੇ ਨਿਰਦੇਸ਼ਾਂ ਨੂੰ ਸਿਰਫ਼ ਲਾਪਤਾ ਬੱਚਿਆਂ ਤੇ ਲਾਗੂ ਮੰਨਣਾ ਗੰਭੀਰ ਗਲਤ ਵਿਆਖਿਆ ਹੈ। ਅਦਾਲਤ ਨੇ ਚੇਤਾਵਨੀ ਦਿੱਤੀ ਕਿ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਅਤੇ ਡੀਜੀਪੀਜ਼ ਖ਼ਿਲਾਫ਼ ਅਦਾਲਤੀ ਉਲੰਘਣਾ ਦੀ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਤੌਰ ਤੇ ਪੇਸ਼ ਹੋਣਾ ਪੈ ਸਕਦਾ ਹੈ। 

ਸੁਪਰੀਮ ਕੋਰਟ ਨੇ 22 ਮਈ ਦੇ ਆਪਣੇ ਹੁਕਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰ ਪੁਲਿਸ ਥਾਣੇ ਨੂੰ ਕਿਸੇ ਵਿਅਕਤੀ ਦੇ ਲਾਪਤਾ ਹੋਣ ਦੀ ਜਾਣਕਾਰੀ ਮਿਲਦਿਆਂ ਹੀ ਐਫਆਈਆਰ ਦਰਜ ਕਰਨੀ ਹੋਵੇਗੀ। ਪੁਲਿਸ ਵੱਲੋਂ ਪਹਿਲਾਂ ਮੁੱਢਲੀ ਜਾਂਚ ਕਰਨ ਜਾਂ ਪਰਿਵਾਰ ਨੂੰ ਖੁਦ ਲਾਪਤਾ ਵਿਅਕਤੀ ਦੀ ਭਾਲ ਕਰਨ ਲਈ ਕਹਿਣ ਦੀ ਪ੍ਰਕਿਰਿਆ ਨਹੀਂ ਅਪਣਾਈ ਜਾ ਸਕਦੀ।

Register an fir immediately upon receiving information about a missing person supreme court


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now