ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਨਵਜੋਤ ਸਿੱਧੂ ਦੀ ਮੁਖ ਮੰਤਰੀ ਕੈਪਟਨ ਨਾਲ ਪਹਿਲੀ ਰਸਮੀ ਮੀਟਿੰਗ

ਨਵਜੋਤ ਸਿੱਧੂ ਦੀ ਮੁਖ ਮੰਤਰੀ ਕੈਪਟਨ ਨਾਲ ਪਹਿਲੀ ਰਸਮੀ ਮੀਟਿੰਗ


LPTV / Chandigarh

 ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਹਿਲੀ ਵਾਰ ਰਸਮੀ ਮੀਟਿੰਗ ਕਰ ਰਹੇ ਹਨ। ਉਹ ਪੰਜਾਬ ਸਕੱਤਰੇਤ ਵਿੱਚ ਕੈਪਟਨ ਨੂੰ ਮਿਲਣਗੇ। ਦੋਵਾਂ ਲੀਡਰਾਂ ਵਿਚਾਲੇ ਖਿੱਚੋਤਾਣ ਵਿਚਾਲੇ ਇਹ ਮੀਟਿੰਗ ਕਾਫੀ ਅਹਿਮ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਦੀ ਤਾਜਪੋਸ਼ੀ ਵੇਲੇ ਉਹ ਕੈਪਟਨ ਨੂੰ ਮਿਲੇ ਸੀ ਪਰ ਉਸ ਦਿਨ ਕੋਈ ਗੱਲ਼ਬਾਤ ਨਹੀਂ ਹੋਈ ਸੀ। ਉਂਝ ਵੀ ਉਸ ਦਿਨ ਕੈਪਟਨ ਤੇ ਸਿੱਧੂ ਵਿਚਾਲੇ ਦਰਾੜ ਨਜ਼ਰ ਆਉਂਦੀ ਰਹੀ।

Navjot Sidhus first formal meeting with Chief Minister Capt


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now