ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਦੇ ਪਿੰਡਾਂ 'ਚ ਜਲਦ ਸ਼ੁਰੂ ਹੋਏਗਾ ਪਾਣੀ ਦੇ ਬਿੱਲਾਂ ਦਾ ਆਨਲਾਈਨ ਭੁਗਤਾਨ

ਪੰਜਾਬ ਦੇ ਪਿੰਡਾਂ 'ਚ ਜਲਦ ਸ਼ੁਰੂ ਹੋਏਗਾ ਪਾਣੀ ਦੇ ਬਿੱਲਾਂ ਦਾ ਆਨਲਾਈਨ ਭ


LPTV / Chandigarh

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅਵਾਰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ।

ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਸਿਸਟਮ ਥੋੜ੍ਹੇ ਸਮੇਂ ਤੱਕ ਹੀ ਸਾਰੇ ਪੰਜਾਬ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ। ਐੱਸ.ਏ.ਐੱਸ. ਨਗਰ ਵਿਚ ਇਹ ਸਿਸਟਮ 7 ਮਹੀਨੇ ਪਹਿਲਾਂ ਜਨਵਰੀ, 2021 ਵਿਚ ਪਾਇਲਟ ਪ੍ਰਾਜੈਕਟ ਦੇ ਤੌਰ ’ਤੇ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਮੇਂ ਦੌਰਾਨ ਸਫ਼ਲਤਾ ਪੂਰਵਕ ਚੱਲਣ ਉਪਰੰਤ ਅੱਜ ਰਸਮੀ ਤੌਰ ’ਤੇ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ ਵਿਭਾਗ ਐੱਸ.ਏ.ਐੱਸ. ਨਗਰ ਜ਼ਿਲੇ ਵਿਚ 100 ਫੀਸਦੀ ਜਲ ਸਪਲਾਈ ਬਿਲਾਂ ਦਾ ਭੁਗਤਾਨ ਕਰਾਉਣ ਵਿੱਚ ਸਫਲ ਹੋਇਆ ਹੈ।

Online payment of water bills will start soon in the villages of Punjab


Popular Posts
Just Now