ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੁੱਖ ਮੰਤਰੀ ਵਲੋਂ ਸੂਤਰੀ ਏਜੰਡੇ ਤਹਿਤ ਸ਼ੁਰੂ ਕੀਤੀ ਕਾਰਵਾਈ ਤੋਂ ਕਾਂਗਰਸ ਪ੍ਰਧਾਨ ਸੰਤੁਸ਼ਟ- ਰਾਵਤ

ਮੁੱਖ ਮੰਤਰੀ ਵਲੋਂ ਸੂਤਰੀ ਏਜੰਡੇ ਤਹਿਤ ਸ਼ੁਰੂ ਕੀਤੀ ਕਾਰਵਾਈ ਤੋਂ ਕਾਂਗਰਸ


LPTV / Chandigarh

ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਮੁਖੀ ਹਰੀਸ਼ ਰਾਵਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕੀਤੀ ਗਈ ਬੈਠਕ ਵਿਚ ਸਰਕਾਰ ਵੱਲੋਂ 18 ਸੂਤਰੀ ਏਜੰਡੇ ’ਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਹੈ, ਜਿਸ ਤੋਂ ਕਾਂਗਰਸ ਪ੍ਰਧਾਨ ਸੰਤੁਸ਼ਟ ਹੈ।

ਹਰੀਸ ਰਾਵਤ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਨੂੰ ਜਾਣੂ ਕਰਵਾਇਆ ਕਿ ਸਰਕਾਰ ਵੱਲੋਂ ਬਿਜਲੀ ਸਮਝੌਤਿਆਂ ਅਤੇ ਬੱਸ ਪਰਮਿਟਾਂ ਨੂੰ ਰੱਦ ਕਰਨ ਲਈ ਕਦਮ ਵਧਾਏ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਵੀ ਸਰਕਾਰ ਸਖ਼ਤੀ ਵਰਤ ਰਹੀ ਹੈ। ਇਸੇ ਤਰ੍ਹਾਂ ਡਰੱਗਜ਼ ਦੇ ਮਾਮਲਿਆਂ ’ਚ ਵੀ ਵੱਡੀਆਂ ਮੱਛੀਆਂ ’ਤੇ ਹੱਥ ਪਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਸਬੰਧੀ ਰਾਵਤ ਨੇ ਕਿਹਾ ਕਿ ਜਲਦ ਹੀ ਇਨ੍ਹਾਂ ਮਾਮਲਿਆਂ ਸਬੰਧੀ ਉਹ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਗੇ

Congress president is satisfied with the action initiated by the chief minister under the Sutri agenda Rawat


Popular Posts
Just Now