ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

SGPC ਦਾ ਵੱਡਾ ਫੈਸਲਾ, ਵਿਦੇਸ਼ਾਂ 'ਚ ਵੀ ਹੋਵੇਗੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ

The-big-decision-of-SGPC-will-be


LPTV / Chandigarh

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਵਨ ਸਰੂਪਾਂ ਦੀ ਛਪਾਈ ਲਈ ਵਿਦੇਸ਼ਾਂ ’ਚ ਵੀ ਪ੍ਰਿੰਟਿੰਗ ਪ੍ਰੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਵੱਖ-ਵੱਖ ਮੁਲਕਾਂ ਵਿੱਚ ਪਾਵਨ ਸਰੂਪਾਂ ਦੀ ਵਧ ਰਹੀ ਮੰਗ ਪੂਰੀ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਵਨ ਸਰੂਪਾਂ ਦੀ ਵਧੀ ਮੰਗ ਦੇ ਮੱਦੇਨਜ਼ਰ ਅਮਰੀਕਾ, ਕੈਨੇਡਾ, ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜ਼ੀਲੈਂਡ ਵਿੱਚ ਪ੍ਰਿੰਟਿੰਗ ਪ੍ਰੈੱਸਾਂ ਲਾਈਆਂ ਜਾਣਗੀਆਂ ਅਤੇ ਜਿਹੜੇ ਦੇਸ਼ ਵਿੱਚ ਵੀ ਪ੍ਰਿੰਟਿੰਗ ਪ੍ਰੈੱਸ ਲਾਈ ਜਾਵੇਗੀ, ਉੱਥੋਂ ਨੇੜਲੇ ਦੇਸ਼ਾਂ ਵਿੱਚ ਸੜਕੀ ਮਾਰਗ ਰਾਹੀਂ ਸਰੂਪ ਲੋੜ ਵਾਲੀ ਥਾਂ ’ਤੇ ਭੇਜੇ ਜਾਣਗੇ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਲੋੜ ਅਨੁਸਾਰ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ 100 ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।

The big decision of SGPC will be the printing of Guru Granth Sahib in foreign countries too


Popular Posts
Just Now