ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਡਿਊਟੀ ਤੋਂ ਵਾਪਸ ਆ ਰਹੇ ਪੁਲਿਸ ਮੁਲਾਜਮ 'ਤੇ ਜਾਨਲੇਵਾ ਹਮਲਾ, ਵੱਢੀ ਲੱਤ

ਡਿਊਟੀ ਤੋਂ ਵਾਪਸ ਆ ਰਹੇ ਪੁਲਿਸ ਮੁਲਾਜਮ 'ਤੇ ਜਾਨਲੇਵਾ ਹਮਲਾ, ਵੱਢੀ ਲੱਤ


LPTV / Chandigarh

ਬਲਾਕ ਮਾਹਿਲਪੁਰ ਦੇ ਪਿੰਡ ਪੰਡੋਰੀ ਲੱਧਾ ਸਿੰਘ ਦੇ ਗੜ੍ਹਸ਼ੰਕਰ ਵਿਖੇ ਡਿਊਟੀ ਕਰਕੇ ਵਾਪਸ ਆ ਰਹੇ ਇਕ ਪੁਲਸ ਦੀ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਕੇ ਸੱਜੀ ਲੱਤ ਹੀ ਵੱਢ ਕੇ ਵੱਖ਼ਰੀ ਕਰ ਦਿੱਤੀ। ਗੰਭੀਰ ਜ਼ਖ਼ਮੀ ਪੁਲਸ ਮੁਲਾਜ਼ਮ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮਾਹਿਲਪੁਰ ਦੀ ਪੁਲਸ ਕਾਨੂੰਨ ਦੀ ਧਾਰਾ 307, 34 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮੱਖ਼ਣ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਐਮਾਂ ਜੱਟਾਂ ਨੇ ਪੁਲਸ ਨੂੰ ਦਿੱਤੇ ਬਿਆਨਾ ਵਿਚ ਦੱਸਿਆ ਕਿ ਉਹ ਕੋਟਫ਼ਤੂਹੀ ਤੋਂ ਗੜ੍ਹਸ਼ੰਕਰ ਨੂੰ ਜਾਂਦੀ ਸੜਕ ’ਤੇ ਆਪਣੇ ਮੋਟਰਸਾਈਕਲ ’ਤੇ ਆਪਣੇ ਡੇਰੇ ਨੂੰ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਲੱਖ਼ਾਂ ਦਾ ਦਾਤਾ ਪੀਰ ਦੀ ਧਾਰਮਿਕ ਸਥਾਨ ਨਜ਼ਦੀਕ ਇਕ ਵਿਅਕਤੀ ਬੇਹੋਸ਼ ਪਿਆ ਸੀ। ਉਸ ਨੇ ਦੱਸਿਆ ਉਸ ਨੇ ਪਿੰਡ ਦੇ ਸਾਬਕਾ ਸਰਪੰਚ ਨੂੰ ਮੌਕੇ ’ਤੇ ਬੁਲਾਇਆ ਅਤੇ ਉਸ ਦੀ ਪਛਾਣ ਕੀਤੀ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਅਮਰੀਕ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੰਡੋਰੀ ਲੱਧਾ ਸਿੰਘ ਜੋ ਕਿ ਇਕ ਪੁਲਸ ਮੁਲਾਜ਼ਮ ਅਤੇ ਗੜ੍ਹਸ਼ੰਕਰ ਵਿਖੇ ਡਿਊਟੀ ਕਰ ਰਿਹਾ ਹੈ, ਦੀ ਪਛਾਣ ਕੀਤੀ।

Deadly attack on police personnel returning from duty


Popular Posts
Just Now