ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਧਾਰਾ 295-ਏ ਅਧੀਨ ਹੋਇਆ ਪਰਚਾ ਦਰਜ

ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਧਾਰਾ 295-ਏ ਅਧੀਨ ਹੋਇਆ ਪਰਚਾ ਦਰਜ


LPTV / Chandigarh

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਬੀਤੇ ਦਿਨੀਂ ਇੱਕ ਵਿਵਾਦਿਤ ਗੱਲ ਕਹੀ ਸੀ ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।ਜਿਸ ਦੇ ਚਲਦਿਆਂ ਲਗਾਤਾਰ ਸਿੱਖ ਜਥੇਬੰਦੀਆਂ ਵਲੋਂ ਉਨਾਂ੍ਹ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।ਹਾਲਾਂਕਿ ਉਨਾਂ੍ਹ ਨੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਾਈਵ ਹੋ ਕੇ ਮਾਫੀ ਵੀ ਮੰਗੀ ਸੀ।

ਪਰ ਸਿੱਖ ਸੰਗਤ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਇੰਨਾ ਹੀ ਪਛਤਾਵਾ ਹੈ ਤਾਂ ਉਹ ਸੰਗਤ ‘ਚ ਆ ਕੇ ਮਾਫੀ ਮੰਗਣ।ਇਸ ਅਧੀਨ ਹੁਣ ਗੁਰਦਾਸ ਮਾਨ ‘ਤੇ ਧਾਰਾ 295-ਏ ਅਧੀਨ ਪਰਚਾ ਦਰਜ ਹੋਇਆ ਜਿਸ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਹੋਇਆ ਹੈ।

Punjabi singer Gurdas Maan has been booked under Section 295 A


Popular Posts
Just Now