ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀ


LPTV / Chandigarh

ਵਿਵਾਦਤ ਪੋਸਟਾਂ ਰਾਹੀਂ ਪੰਗਾ ਸਹੇੜਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਜੰਮੂ-ਕਸ਼ਮੀਰ, ਪਾਕਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਵਿਵਾਦਤ ਪੋਸਟਾਂ ਪਾਉਣ ਤੋਂ ਬਾਅਦ ਲਗਾਤਾਰ ਵਿਵਾਦਾਂ ਵਿਚ ਸਨ। ਇਸ ਤੋਂ ਇਲਾਵਾ ਮਾਲੀ ਵਲੋਂ ਜਿਸ ਤਰ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਲਗਾਤਾਰ ਸੋਸ਼ਲ ਮੀਡੀਆ ’ਤੇ ਨਿਸ਼ਾਨੇ ਸਾਧੇ ਜਾ ਰਹੇ, ਇਸ ਤੋਂ ਵੀ ਕਾਂਗਰਸ ਹਾਈਕਮਾਨ ਔਖੀ ਸੀ।

ਇਸੇ ਦਾ ਨਤੀਜਾ ਸੀ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸਾਫ ਆਖਿਆ ਸੀ ਕਿ ਨਵਜੋਤ ਸਿੱਧੂ ਤੁਰੰਤ ਆਪਣੇ ਸਲਾਹਕਾਰਾਂ ਨੂੰ ਹਟਾਉਣ ਜੇਕਰ ਸਿੱਧੂ ਕਾਰਵਾਈ ਨਹੀਂ ਕਰਦੇ ਤਾਂ ਹਾਈਕਮਾਨ ਨੂੰ ਕਾਰਵਾਈ ਕਰਨੀ ਪਵੇਗੀ। ਇਸ ਸਭ ਦੇ ਦਰਮਿਆਨ ਅੱਜ ਮਾਲਵਿੰਦਰ ਸਿੰਘ ਮਾਲੀ ਵਲੋਂ ਸਿੱਧੂ ਦੇ ਸਲਾਹਕਾਰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ

Navjot Singh Sidhus advisor Malvinder Singh Mali has resigned


Popular Posts
Just Now