ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਕੈਪਟਨ ਹੀ ਰਹਿਣਗੇ ਮੁੱਖ ਮੰਤਰੀ, ਸੂਬੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਨਾਲ - ਅਸ਼ਵਨੀ ਸੇਖੜੀ

ਕੈਪਟਨ ਹੀ ਰਹਿਣਗੇ ਮੁੱਖ ਮੰਤਰੀ, ਸੂਬੇ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਨਾਲ


LPTV / Chandigarh

ਪੰਜਾਬ ਚ ਚੱਲ ਰਹੇ ਕਾਂਗਰਸ ਪਾਰਟੀ ਦੇ ਕਾਟੋ-ਕਲੇਸ਼ ਨੂੰ ਲੈਕੇ ਪੰਜਾਬ ਹੈਲਥ ਕਾਰਪੋਰਾਸ਼ਨ ਦੇ ਪੰਜਾਬ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਅੱਜ ਪੰਜਾਬ ਦੇ ਵਧਰੇ ਐਮਐਲਏ ਅਤੇ ਐਮ ਪੀ ਅਤੇ ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਮੁਖ ਮੰਤਰੀ ਮਾਣਦੇ ਹਨ ਅਤੇ ਆਉਣ ਵਾਲੀ 2022 ਦੀ ਚੋਣ 'ਚ ਵੀ ਮੁਖ ਮੰਤਰੀ ਦੇ ਚੇਹਰੇ ਵਜੋਂ ਅਮਰਿੰਦਰ ਸਿੰਘ ਹੀ ਹੋਣਗੇ।

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਇੱਟ ਨਾਲ ਇੱਟ ਖੜਕਾਉਣ ਦੇ ਬਿਆਨ ਤੇ ਅਸ਼ਵਨੀ ਸੇਖੜੀ ਨੇ ਤੰਜ ਕੱਸਦੇ ਹੋਏ ਕਿਹਾ ਕਿ ਨਵਜੋਤ ਸਿੰਘ ਚੰਗੇ ਖਿਡਾਰੀ ਹਨ ਅਤੇ ਚੰਗੇ ਸਿਕਸਰ ਵੀ ਮਾਰਦੇ ਹਨ ਪਰ ਰਾਜਨੀਤੀ ਚ ਕੁਝ ਸਹਿਣਾ ਵੀ ਪੈਂਦਾ ਹੈ ਅਤੇ ਕੰਮ ਵੀ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਬਟਾਲਾ ਚ ਵੱਖ ਵੱਖ ਇਲਾਕਿਆਂ ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਅਸ਼ਵਨੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰੀਬ 200 ਕਰੋੜ ਦੇ ਸੀਵਰੇਜ ਅਤੇ ਨਵੀਆਂ ਸੜਕਾਂ ਬਣਾਉਣ ਦੇ ਪ੍ਰੋਜੈਕਟ ਤਹਿਤ ਵਿਕਾਸ ਹੋ ਰਿਹਾ ਹੈ ਜਿਸ ਨਾਲ ਪੂਰੇ ਸ਼ਹਿਰ ਦੀ ਨੁਹਾਰ ਬਦਲੀ ਜਾ ਰਹੀ ਹੈ।

ਉਥੇ ਹੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਅਮਨ ਸ਼ਾਂਤੀ ਚਾਹੰਦਾ ਹੈ ਅਤੇ ਉਸ ਲਈ ਮੁਖ ਮੰਤਰੀ ਅਮਰਿੰਦਰ ਸਿੰਘ ਮੁਖ ਮੰਤਰੀ ਵਰਗਾ ਕੋਈ ਨੇਤਾ ਨਹੀਂ ਜੋ ਅਮਨ ਸ਼ਾਂਤੀ ਬਹਾਲ ਕਰੇ ਇਸ ਲਈ ਪੂਰੀ ਕਾਂਗਰਸ ਅਤੇ ਪੰਜਾਬ ਦੇ ਲੋਕ ਅਮਰਿੰਦਰ ਸਿੰਘ ਦੇ ਨਾਲ ਹਨ | 

The Captain will remain the Chief Minister the people of the state will always be with him Ashwani Sekhari


Popular Posts
Just Now