ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਭਗਵੰਤ ਮਾਨ ਬਣਨਗੇ ਮੁੱਖ ਮੰਤਰੀ ਦੇ ਉਮੀਦਵਾਰ? 'ਆਪ' ਅੰਦਰ ਵੱਡੀ ਹਿੱਲਜੁੱਲ

ਭਗਵੰਤ ਮਾਨ ਬਣਨਗੇ ਮੁੱਖ ਮੰਤਰੀ ਦੇ ਉਮੀਦਵਾਰ? 'ਆਪ' ਅੰਦਰ ਵੱਡੀ ਹਿੱਲਜੁ


LPTV / Chandigarh

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਾਜ਼ਾ ਕਰਵਾਏ ਸਰਵੇਖਣਾਂ ਵਿੱਚ ਬੇਸ਼ੱਕ ਆਮ ਆਦਮੀ ਪਾਰਟੀ ਦੀ ਝੰਡੀ ਨਜ਼ਰ ਆ ਰਹੀ ਹੈ ਪਰ ਪਾਰਟੀ ਅੰਦਰ ਸਭ ਠੀਕ ਨਹੀਂ ਚੱਲ ਰਿਹਾ। ਇਸ ਦਾ ਮੁੱਖ ਕਾਰਨ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਨਰਾਜ਼ਗੀ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਦੇ ਹਮਾਇਤੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾਵੇ ਪਰ ਅਰਵਿੰਦ ਕੇਜਰੀਵਾਲ ਅਜੇ ਦੋਚਿੱਤੀ ਵਿੱਚ ਹਨ। ਪੰਜਾਬ ਦੀ ਕਿਸੇ ਵੱਡੀ ਸ਼ਖ਼ਸੀਅਤ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨਾ ਚਾਹੁੰਦੇ ਹਨ ਜਿਸ ਉੱਪਰ ਕੋਈ ਸਿਆਸੀ ਦਾਗ ਨਾ ਹੋਵੇ। ਕੇਜਰੀਵਾਲ ਨੇ ਇਸ ਬਾਰੇ ਪਹਿਲਾਂ ਹੀ ਕਿਹਾ ਸੀ ਉਹ ਅਜਿਹਾ ਵਿਅਕਤੀ ਮੁੱਖ ਮੰਤਰੀ ਵਜੋਂ ਪੇਸ਼ ਕਰਨਗੇ ਜਿਸ ਉੱਤੇ ਸਾਰੇ ਪੰਜਾਬੀਆਂ ਨੂੰ ਮਾਣ ਹੋਵੇਗਾ।

ਦੂਜੇ ਪਾਸੇ ਪਾਰਟੀ ਅੰਦਰ ਭਗਵੰਤ ਮਾਨ ਦੇ ਹਮਾਇਤੀ ਕਾਫੀ ਸਰਗਰਮ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਪਾਰਟੀ ਨੂੰ ਖੜ੍ਹੀ ਕਰਨ ਲਈ ਕਾਫੀ ਯੋਗਦਾਨ ਪਾਇਆ ਹੈ

Bhagwant Mann will be the Chief Ministers candidate? A great movement within himself


Popular Posts
Just Now