ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਿਸ਼ਨ 2022- ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨਾਲ ਦੋ ਹਲਕੇ ਬਦਲੇ

Mission-2022-shiromani-akali-dal


Lptv / Chandigarh

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਬਸਪਾ ਨਾਲ ਦੋ ਵਿਧਾਨ ਸਭਾ ਹਲਕਿਆਂ ਦੀ ਅਦਲਾ-ਬਦਲੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਬਸਪਾ ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦੋਂ ਕਿ ਅਕਾਲੀ ਦਲ ਅੰਮ੍ਰਿਤਸਰ (ਉੱਤਰੀ) ਅਤੇ ਸੁਜਾਨਪੁਰ ਤੋਂ ਚੋਣ ਲੜੇਗਾ। ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਛੱਡ ਕੇ ਅਕਾਲੀ ਦਲ ’ਚ ਆਏ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਸੁਜਾਨਪੁਰ ਤੋਂ ਭਾਜਪਾ ਛੱਡ ਕੇ ਆਏ ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ।
ਦੱਸ ਦਈਏ ਕਿ ਭਾਜਪਾ ਨਾਲ ਤੋੜ-ਵਿਛੋੜੇ ਤੋਂ ਬਾਅਦ ਅਕਾਲੀ ਦਲ, ਬਸਪਾ ਨਾਲ ਰਲ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਰਿਹਾ ਹੈ।

Mission 2022 shiromani akali dal exchanged two constituencies with bsp


Popular Posts
Just Now