ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

BRICS ਸੰਮੇਲਨ ਦੀ ਪ੍ਰਧਾਨਗੀ ਕਰਨਗੇ PM ਮੋਦੀ, ਅਫਗਾਨ ਸੰਕਟ ’ਤੇ ਹੋਵੇਗੀ ਵੀ ਚਰਚਾ

BRICS ਸੰਮੇਲਨ ਦੀ ਪ੍ਰਧਾਨਗੀ ਕਰਨਗੇ PM ਮੋਦੀ, ਅਫਗਾਨ ਸੰਕਟ ’ਤੇ ਹੋਵੇਗ


LPTV / Chandigarh

ਭਾਰਤ 13ਵੇਂ ਬ੍ਰਿਕਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਕਰੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਚੁਅਲ ਤਰੀਕੇ ਨਾਲ ਇਸ ’ਚ ਸ਼ਾਮਲ ਹੋਣਗੇ। ਇਹ ਸੰਯੋਗ ਹੈ ਕਿ ਭਾਰਤ ਬਿ੍ਰਕਸ ਦੀ ਪ੍ਰਧਾਨਗੀ ਉਸ ਦੀ 15ਵੀਂ ਵਰ੍ਹੇਗੰਢ ’ਤੇ ਕਰ ਰਿਹਾ ਹੈ। ਸਿਖਰ ਸੰਮੇਲਨ ’ਚ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਨਿਤ, ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ, ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਯਰ ਬੋਲਸੋਨਾਰੋ ਵੀ ਹਿੱਸਾ ਲੈਣਗੇ।

ਇਸ ਸ਼ਿਖਰ ਸੰਮੇਲਨ ਦਾ ਵਿਸ਼ਾ ਨਿਰੰਤਰਤਾ, ਸਮੇਕਨ ਤੇ ਸਹਿਮਤੀ ਲਈ ਬਿ੍ਰਕਸ ਦੇ ਵਿਚ ਸਹਿਯੋਗ ਹੈ। ਪਰ ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜੇ ਤੇ ਉਸ ਖੇਤਰ ਤੋਂ ਪੈਦਾ ਹੋਏ ਅੱਤਵਾਦੀ ਖਤਰੇ ’ਤੇ ਵੀ ਇਸ ’ਤੇ ਚਰਚਾ ਹੋਵੇਗੀ। ਸੂਤਰਾ ਨੇ ਦੱਸਿਆ ਕਿ ਬੈਠਕ ’ਚ ਅਹਿਮ ਵਿਸ਼ਵ ਤੇ ਖੇਤਰੀ ਮੁੱਦਿਆਂ ’ਤੇ ਗੱਲਬਾਤ ਹੋਵੇਗੀ। ਇਸ ’ਚ ਅਫ਼ਗ਼ਾਨਿਸਤਾਨ ਵੀ ਮੁੱਖ ਰੂਪ ਨਾਲ ਹੋਵੇਗਾ।

PM Modi will preside over the BRICS summit there will also be a discussion on the Afghan crisis


Popular Posts
Just Now