ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

UAE ਨੇ ਭਾਰਤ ਸਣੇ 15 ਦੇਸ਼ਾਂ ਦੇ ਲੋਕਾਂ ਨੂੰ ਵਾਪਸੀ ਦੀ ਦਿੱਤੀ ਇਜਾਜ਼ਤ

UAE-allowed-return-of-people-fro


LPTV / Chandigarh

ਸੰਯੁਕਤ ਅਰਬ ਅਮੀਰਾਤ ਨੇ ਵਿਸ਼ਵ ਸਿਹਤ ਸੰਗਠਨ ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ 15 ਦੇਸ਼ਾਂ ਦੇ ਉਹ ਲੋਕ 12 ਸਤੰਬਰ ਤੋਂ ਯੂਏਈ ਪਰਤ ਸਕਦੇ ਹਨ, ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਟਵਿਟਰ 'ਤੇ ਇਕ ਅਧਿਕਾਰਤ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਜੋ ਲੋਕ ਪਰਤ ਸਕਦੇ ਹਨ, ਉਨ੍ਹਾਂ 'ਚ ਉਹ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮਾਂ ਵਿਦੇਸ਼ 'ਚ ਰਹੇ। ਬਿਆਨ ਦੇ ਮੁਤਾਬਕ, 'ਯੂਏਈ 12 ਸਤੰਬਰ, 2021 ਤੋਂ WHO ਵੱਲੋਂ ਮਾਨਤਾ ਪ੍ਰਾਪਤ ਕੋਵਿਡ-19 ਟੀਕੇ ਦੀਆਂ ਦੋਵੇਂ ਖੁਰਾਕਾਂ ਲੈਣ ਵਾਲੇ ਉਨ੍ਹਾਂ ਲੋਕਾਂ ਨੂੰ ਪਰਤਣ ਦੀ ਇਜਾਜ਼ਤ ਦਿੰਦਾ ਹੈ ਜਿੰਨ੍ਹਾਂ ਕੋਲ ਵੈਲਿਡ ਵੀਜ਼ਾ ਹੈ। ਇਨ੍ਹਾਂ 'ਚ ਉਹ ਲੋਕ ਵੀ ਸ਼ਾਮਿਲ ਹਨ ਜੋ ਛੇ ਮਹੀਨੇ ਤੋਂ ਜ਼ਿਆਦਾ ਸਮੇਂ ਤਕ ਵਿਦੇਸ਼ 'ਚ ਰਹੇ।

ਯੂਏਈ ਦੇ ਇਸ ਫੈਸਲੇ ਨਾਲ ਭਾਰਤ, ਪਾਕਿਸਤਾਨ, ਬੰਗਲਾਦੇਸ਼, ਨੇਪਾਲ, ਸ੍ਰੀਲੰਕਾ, ਵੀਅਤਨਾਮ, ਨਾਮੀਬਿਆ, ਜੌਂਬੀਆ, ਡੈਮੋਕ੍ਰੇਟਿਕ ਰਿਪਬਲਿਕ ਆਫ ਕਾਂਗੋ, ਯੁਗਾਂਡਾ, ਸਿਏਰਾ ਲਿਓਨ, ਲਾਇਬੇਰੀਆ, ਦੱਖਣੀ ਅਫਰੀਕਾ, ਨਾਈਜੀਰੀਆ ਤੇ ਅਫਗਾਨਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਰਾਹਤ ਮਿਲੇਗੀ। ਆਰਾਇਵਲ ਸ਼ਰਤਾਂ ਬਾਰੇ ਵੇਰਵਾ ਦਿੰਦਿਆਂ ਯੂਏਈ ਨੇ ਕਿਹਾ ਆਈਸੀਏ ਦੀ ਵੈਬਸਾਈਟ ਜ਼ਰੀਏ ਅਪਲਾਈ ਕਰ ਸਕਦੇ ਹਨ।

UAE allowed return of people from 15 countries including India


Popular Posts
Just Now