ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

4 ਦਹਿਸ਼ਤਗਰਦਾਂ ਦੀ ਗ੍ਰਿਫ਼ਤਾਰੀ ਪਿੱਛੋਂ ਪੰਜਾਬ ’ਚ ‘ਹਾਈ ਅਲਰਟ, ਡੀਜੀਪੀ ਨੇ ਕੀਤੀ ਸਖ਼ਤੀ

After-the-arrest-of-4-terrorists


LPTV / Chandigarh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸੂਬੇ ’ਚ ‘ਹਾਈ ਅਲਰਟ’ ਕਰ ਦਿੱਤਾ ਹੈ। ਦਰਅਸਲ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐਸਆਈ ਦੀ ਹਮਾਇਤ ਪ੍ਰਾਪਤ ਦਹਿਸ਼ਤਗਰਦਾਂ ਦੇ ਇੱਕ ਮਾਡਿਊਲ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਜਿਹਾ ਫ਼ੈਸਲਾ ਲੈਣਾ ਪਿਆ ਹੈ। ਇਨ੍ਹਾਂ ਅੱਤਵਾਦੀਆਂ ਦੀ ਮਨਸ਼ਾ ਪਿਛਲੇ ਮਹੀਨੇ ਪੰਜਾਬ ’ਚ ਇੱਕ ਦੇਸੀ ਟਿਫ਼ਿਨ ਬੰਬ ਨਾਲ ਭੀੜ-ਭੜੱਕੇ ਵਾਲੇ ਇਲਾਕੇ ’ਚ ਤੇਲ ਦੇ ਇੱਕ ਟੈਂਕਰ ਨੂੰ ਉਡਾ ਕੇ ਵੱਡਾ ਜਾਨੀ ਤੇ ਮਾਲੀ ਨੁਕਸਾਨ ਕਰਨ ਦੀ ਸੀ। ਪਿਛਲੇ 40 ਦਿਨਾਂ ’ਚ ਸਾਹਮਣੇ ਆਇਆ ਇਸ ਕਿਸਮ ਦਾ ਚੌਥਾ ਮਾਮਲਾ ਹੈ।

ਇਸ ਬਾਰੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੇ ਦੱਸਿਆ ਕਿ ਪਾਕਿਤਸਾਨ ਦੇ ਦੋ ਦਹਿਸ਼ਤਗਰਦਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਇੱਕ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਦਾ ਅਫ਼ਸਰ ਹੈ। ਉਨ੍ਹਾਂ ਵਿੱਚੋਂ ਇੱਕ ਨੂੰ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਸਕੂਲ ਅਤੇ ਵਿਦਿਅਕ ਅਦਾਰੇ ਮੁੜ ਖੋਲ੍ਹਣ ਅਤੇ ਤਿਉਹਾਰਾਂ ਦੇ ਮੌਸਮ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਪੁਲਿਸ ਨੂੰ ਹਾਈ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਡੀਜੀਪੀ ਨੂੰ ਰਾਜ ਭਰ ਵਿੱਚ ਸੰਵੇਦਨਸ਼ੀਲ ਸਥਾਪਨਾਵਾਂ ਖਾਸ ਕਰਕੇ ਭੀੜ ਵਾਲੀਆਂ ਥਾਵਾਂ 'ਤੇ ਉੱਚ ਪੱਧਰੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

After the arrest of 4 terrorists the high alert DGP in Punjab was strict


Popular Posts
Just Now