ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਕਾਂਗਰਸ 'ਚ ਅੱਧੀ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਅਚਾਨਕ ਬੁਲਾਈ ਮੀਟਿੰਗ

ਪੰਜਾਬ ਕਾਂਗਰਸ 'ਚ ਅੱਧੀ ਰਾਤ ਵੱਡਾ ਧਮਾਕਾ, ਹਾਈਕਮਾਨ ਨੇ ਅਚਾਨਕ ਬੁਲਾਈ


Lptv / Chandigarh

ਪੰਜਾਬ ਕਾਂਗਰਸ ਵਿਚ ਇਕ ਵਾਰ ਮੁੜ ਹਲਚਲ ਹੋਈ ਹੈ। ਹਾਈਕਮਾਂਡ ਵੱਲੋਂ ਅਚਾਨਕ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਦੇ ਐਲਾਨ ਪਿੱਛੋਂ ਕਿਆਸਰਾਈਆਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਰਣਨੀਤੀ ਘੜਨ ਨਾਲ ਵੀ ਜੋੜਿਆ ਜਾ ਰਿਹਾ ਹੈ। ਮੀਟਿੰਗ ਬਾਰੇ ਜਾਣਕਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਟਵੀਟ ਕਰ ਕੇ ਦਿੱਤੀ।
ਇਹ ਮੀਟਿੰਗ  ਅੱਜ 18 ਸਤੰਬਰ ਨੂੰ ਪੌਣੇ 12 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਕਚ ਰੱਖੀ ਗਈ ਹੈ। ਹਾਈਕਮਾਨ ਦਾ ਦਾਅਵਾ ਹੈ ਕਿ ਵੱਡੀ ਗਿਣਤੀ ਵਿਧਾਇਕਾਂ ਵੱਲੋਂ ਤੁਰੰਤ ਪੰਜਾਬ ਕਾਂਗਰਸ ਪਾਰਟੀ ਦੀ ਇੱਕ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਗਈ ਹੈ। ਇਸ ਅਨੁਸਾਰ ਮੀਟਿੰਗ 18 ਸਤੰਬਰ ਨੂੰ ਸ਼ਾਮ 5:00 ਵਜੇ ਬੁਲਾਈ ਗਈ ਹੈ

A big explosion in the middle of the night in the punjab congress high command suddenly called a meeting


Popular Posts
Just Now