CM ਚੰਨੀ ਕੈਬਨਿਟ ਸਾਥੀਆਂ ਸਣੇ ਦਿੱਲੀ ਲਈ ਰਵਾਨਾ, ਹਾਈਕਮਾਨ ਲੈ ਸਕਦਾ ਫੈਸਲਾ
September 21, 2021 / punjab
Lptv /
Chandigarh
ਪੰਜਾਬ ਦੀ ਕਮਾਨ ਸੰਭਾਲਦੇ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋਡ ਵਿੱਚ ਆ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ।
ਆਪਣੀ ਯਾਤਰਾ ਦੀ ਤਸਵੀਰ ਨੂੰ ਟਵਿੱਟਰ ‘ਤੇ ਸਾਂਝਾ ਕਰਦੇ ਹੋਏ, ਸਿੱਧੂ ਨੇ ਲਿਖਿਆ -‘ In line of duty’। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਛੇਤੀ ਹੀ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ। ਇਸਦੇ ਲਈ ਉਹ ਚਰਚਾ ਕਰ ਰਹੇ ਹਨ। ਨਵੇਂ ਮੰਤਰੀਆਂ ਨੂੰ ਕੈਬਨਿਟ ਵਿੱਚ ਸ਼ਾਮਲ ਕਰਨ ਲਈ ਅੱਜ ਉਹ ਦਿੱਲੀ ਵਿੱਚ ਹਾਈਕਮਾਨ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੈਣੀ ਨੇ ਵੀ ਉਨ੍ਹਾਂ ਨਾਲ ਸਹੁੰ ਚੁੱਕੀ। ਦੋਵਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਰੰਧਾਵਾ ਅਤੇ ਸੋਨੀ ਦੇ ਵਿਭਾਗਾਂ ਬਾਰੇ ਅਜੇ ਫੈਸਲਾ ਨਹੀਂ ਹੋਇਆ ਹੈ। ਇਸ ਦੌਰਾਨ ਸੋਮਵਾਰ ਰਾਤ ਨੂੰ ਸੀਐਮ ਚੰਨੀ ਨੇ
Cm channi along with his cabinet colleagues can take a decision