ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PRTC ਦੀਆਂ ਬੱਸਾਂ ਤੋਂ ਕੈਪਟਨ ਦੀਆਂ ਫੋਟੋਆਂ ਹਟਾਉਣ ਦੇ ਹੁਕਮ ਜਾਰੀ

Orders-issued-to-remove-Captains


LPTV / Chandigarh

ਪੀਆਰਟੀਸੀ ਦੀਆਂ ਬੱਸਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰਾਂ ਵਿਚ ਕੈਪਟਨ ਦੇ ਲੱਗੇ ਪੋਸਟਰਾਂ ਨੂੰ ਵੀ ਵੱਡੇ ਪੱਧਰ ਉਤੇ ਹਟਾਇਆ ਜਾ ਰਿਹਾ ਹੈ। ਕੈਪਟਨ ਨੂੰ ਪੰਜਾਬ ਦਾ ਮੁੱਖ ਦੱਸਦੇ ਇਨ੍ਹਾਂ ਪੋਸਟਰਾਂ ਨੂੰ ਵੱਡੇ ਪੱਧਰ ਉਤੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

Orders issued to remove Captains photos from PRTC buses


Popular Posts
Just Now