ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਸੁਰਿੰਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਸੁਰਿੰਦਰ ਸਿੰਘ ਦੇ ਦੇਹਾਂਤ ’ਤੇ ਡੂੰ


LPTV / Chandigarh

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪੰਜਾਬੀ ਟਿ੍ਰਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ (68) ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ, ਜਿਨਾਂ ਦਾ ਅੱਜ ਸਵੇਰੇ ਲੰਮੀ ਬਿਮਾਰੀ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ, ਮੁੱਖ ਮੰਤਰੀ ਨੇ ਸੁਰਿੰਦਰ ਸਿੰਘ ਨੂੰ ਇੱਕ ਸਮਰਪਿਤ ਪੱਤਰਕਾਰ ਅਤੇ ਚੰਗੇ ਗੁਣਾਂ ਵਾਲਾ ਇੱਕ ਵਧੀਆ ਇਨਸਾਨ ਦੱਸਿਆ ਜੋ ਕਿ ਆਪਣੇ ਕਿੱਤੇ ਦੇ ਅਸੂਲਾਂ ਉੱਤੇ ਹਮੇਸ਼ਾ ਪਹਿਰਾ ਦਿੰਦੇ ਸਨ ਅਤੇ ਉਨਾਂ ਦੁਆਰਾ ਆਪਣੀ ਲੇਖਣੀ ਰਾਹੀਂ ਪੰਜਾਬੀ ਕਲਾ ਤੇ ਸੱਭਿਆਚਾਰ ਦੇ ਪ੍ਰਚਾਰ ਵਿਚ ਪਾਏ ਯੋਗਦਾਨ ਨੂੰ ਸਭਨਾਂ ਵੱਲੋਂ ਯਾਦ ਰੱਖਿਆ ਜਾਵੇਗਾ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ, ਮੁੱਖ ਮੰਤਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

The Chief Minister expressed deep grief over the death of eminent journalist Surinder Singh


Popular Posts
Just Now