IAS ਵਰੁਣ ਰੂਜਮ ਉਪ ਮੰਤਰੀ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਤਾਇਨਾਤ
LPTV / Chandigarh
ਪੰਜਾਬ ਸਰਕਾਰ ਦੀ ਨਵੀਂ ਬਣ ਰਹੀ ਪ੍ਰਸ਼ਾਸਨਿਕ ਟੀਮ ਵਿਚ ਇਕ ਹੋਰ ਵਾਧਾ ਹੋਇਆ ਹੈ। 2004 ਬੈਚ ਦੇ ਆਈਏਐਸ ਵਰੁਣ ਰੂਜਮ ਨੂੰ ਨਵੇਂ ਬਣੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਇਸ ਦੇ ਨਾਲ ਹੀ ਐਮਡੀ ਮਾਰਕਫੈੱਡ ਵੱਜੋਂ ਵੀ ਸੇਵਾ ਨਿਭਾਉਂਦੇ ਰਹਿਣਗੇ।

IAS Varun Rujam posted as Special Principal Secretary to Deputy Minister Randhawa