ਮੁੱਖ ਮੰਤਰੀ ਚੰਨੀ ਨੇ ਸਟੇਜ 'ਤੇ ਪਾਇਆ ਭੰਗੜਾ, ਲੋਕਾਂ ਦੇ ਉੱਡੇ ਹੋਸ਼, ਦੇਖੋ ਵੀਡੀਓ
LPTV / Chandigarh
ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਖੇ ਡਾ ਬੀ ਆਰ ਅੰਬੇਦਕਰ ਅਜਾਇਬ ਘਰ ਦੇ ਨੀਂਹ ਪੱਥਰ ਸਮਾਗਮ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਦੌਰਾਨ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਖ਼ੁਦ ਸਟੇਜ ਉੱਪਰ ਭੰਗੜੇ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਲੋਕ ਨਾਚ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਨਾਲ ਰਲ ਕੇ ਪਾਏ ਇਸ ਭੰਗੜੇ ਦੀ ਵੀਡੀਓ ਸੋਸ਼ਲ ਮੀਡੀਆ ਉੱਥੇ ਤੇਜੀ ਨਾਲ ਵਾਇਰਲ ਹੋ ਰਹੀ ਹੈ।
Chief Minister Channi put Bhangra on the stage watch the video