ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਕਤੂਬਰ 'ਚ 3 ਦਿਨ ਮੁੜ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਕਾਰਨ

ਅਕਤੂਬਰ 'ਚ 3 ਦਿਨ ਮੁੜ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਕਾਰਨ


LPTV / Chandigarh

ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ 2021 ਨੂੰ ਮੀਟਿੰਗ ਵਿਚ ਕੀਤੇ ਫ਼ੈਸਲੇ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦਕਿ ਅਧਿਕਾਰੀ ਪਹਿਲਾਂ ਵਾਲੇ ਹਨ।

ਕੁਝ ਫੈਸਲੇ ਮਹਿਕਮੇ ਪੱਧਰ ਦੇ ਹਨ। ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿੱਚ ਕੀਤੇ ਫ਼ੈਸਲੇ ਜਿਵੇਂ 30 ਫ਼ੀਸਦੀ ਤਨਖ਼ਾਹ ਦਾ ਵਾਧਾ ਅਤੇ ਹਰ ਸਾਲ 5 ਫ਼ੀਸਦੀ ਵਾਧਾ, 525 ਦੀ ਕਟੋਤੀ ਬੰਦ, ਫਾਰਗ ਕਰਮਚਾਰੀ ਨੂੰ ਤੁਰੰਤ ਬਹਾਲ ਕਰਨ ਵਰਗੇ ਫ਼ੈਸਲਿਆਂ ’ਤੇ ਸਹਿਮਤੀ ਹੋਈ ਸੀ ਤਰੁੰਤ ਲਾਗੂ ਕੀਤਾ ਜਾਵੇ ।  ਯੂਨੀਅਨ ਵਲੋਂ ਹੜਤਾਲ ਨੂੰ 28 ਤਕ ਪੋਸਟਪੋਨ ਕੀਤਾ ਗਿਆ ਸੀ। ਹੁਣ ਨਵੇਂ ਮੁੱਖ ਮੰਤਰੀ ਪੰਜਾਬ ਵਲੋਂ ਸਮੇਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਲਈ ਆਪਣੀਆਂ ਮੰਗਾਂ ਮੰਨਵਾਉਣ ਅਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਸਬੰਧੀ ਅੱਜ ਠੋਸ ਫ਼ੈਸਲੇ ਲਏ ਗਏ

There will be 3 days of buses again in October Know the reason for the traffic jam


Popular Posts
Just Now