27 ਸਤੰਬਰ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਇੰਨ੍ਹਾਂ ਰੂਟਾਂ 'ਤੇ ਮਾਰੋ ਨਜ਼ਰ, ਰਸਤੇ ਰਹਿਣਗੇ ਬੰਦ....
LPTV / Chandigarh
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਭਲਕੇ ਸੋਮਵਾਰ 27 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ, ਜਿਸ ਲਈ ਪੰਜਾਬ ਸਣੇ ਪੂਰੇ ਦੇਸ਼ ਵਾਸੀਆਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਚੱਲਦਿਆਂ ਕਈ ਮਜ਼ਦੂਰ, ਸਮਾਜਿਕ, ਵਿਦਿਆਰਥੀ, ਸਿੱਖ ਤੇ ਹੋਰ ਜਥੇਬੰਦੀਆਂ ਨੇ ਕਿਸਾਨਾਂ ਨੂੰ ਪੂਰਾ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਬੰਦ ਵਿੱਚ ਮੁਜ਼ਾਹਰਿਆਂ ਵਿੱਚ ਵੱਡਾ ਪ੍ਰਦਰਸ਼ਨ ਹੋਣ ਦੀ ਸੰਭਾਲਨਾ ਹੈ।










Before leaving home on September 27 these routes will remain closed