ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੈਪਟਨ ਅਮਰਿੰਦਰ ਸਿੰਘ ਨੇ Twitter Handle ਤੋਂ ਹਟਾਇਆ ਕਾਂਗਰਸ ਸ਼ਬਦ

Captain-Amarinder-Singh-removed-


LPTV / Chandigarh

ਪੰਜਾਬ ਕਾਂਗਰਸ ‘ਚ ਮਚੇ ਘਮਾਸਾਨ ਤੋਂ ਬਾਅਦ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਨਿੱਜੀ ਚੈਨਲ ਨੁੰ ਦਿੱਤੇ ਇੰਟਰਵਿਊ ‘ਚ ਸਾਫ਼ ਕਰ ਦਿੱਤਾ ਹੈ ਕਿ ਉਹ ਕਾਂਗਰਸ ਵਿੱਚ ਨਹੀਂ ਰਹਿਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਟਵਿਟਰ ਹੈਂਡਲ ਤੋਂ ਕਾਂਗਰਸ ਸ਼ਬਦ ਵੀ ਹਟਾ ਦਿੱਤਾ ਹੈ। ਹੁਣ ਕਾਂਗਰਸ ਦੇ ਸਥਾਨ ‘ਤੇ Army Veteran ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਲਿਖਿਆ ਆ ਰਿਹਾ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਕਾਂਗਰਸ ‘ਚ ਹਲਚਲ ਤੇਜ ਹੋ ਗਈ ਹੈ। ਸੂਤਰਾਂ ਮੁਤਾਬਕ ਕੈਪਟਨ ਜ਼ਲਦ ਹੀ ਬੀਜੇਪੀ ‘ਚ ਸ਼ਾਮਿਲ ਹੋ ਸਕਦੇ ਹਨ ਉਥੇ ਹੀ ਦੂਜੇ ਪਾਸੇ ਕਾਂਗਰਸ ਵੀ ਨਾਰਾਜ਼ ਅਮਰਿੰਦਰ ਸਿੰਘ ਨੂੰ ਮਨਾਉਣ ‘ਚ ਜੁੱਟ ਗਈ ਹੈ। ਕਾਂਗਰਸ ਅਗਵਾਈ ਦੇ ਕਹਿਣ ‘ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖਮੰਤਰੀ ਕਮਲਨਾਥ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਅੰਬਿਕਾ ਸੋਨੀ ਕੈਪਟਨ ਨਾਲ ਗੱਲਬਾਤ ਕਰ ਰਹੇ ਹਨ ਪਰ ਉਹ ਮੰਨਣ ਨੂੰ ਤਿਆਰ ਨਹੀਂ ਹੈ।

Captain Amarinder Singh removed the word Congress from his Twitter handle


Popular Posts
Just Now