ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

CM ਚੰਨੀ ਨੇ ਸੱਦੀ ਕੈਬਨਿਟ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਏਗੀ ਚਰਚਾ

CM ਚੰਨੀ ਨੇ ਸੱਦੀ ਕੈਬਨਿਟ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਹੋਏਗੀ ਚਰਚ


LPTV / Chandigarh

 ਪੰਜਾਬ ਸਰਕਾਰ ਦੀ ਮਹੱਤਵਪੂਰਨ ਕੈਬਨਿਟ ਮੀਟਿੰਗ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਕਰੀਬ 5 ਦਿਨਾਂ ਦੇ ਨਿੱਜੀ ਰੁਝੇਵਿਆਂ ਤੋਂ ਬਾਅਦ ਅੱਜ ਕੰਮ 'ਤੇ ਪਰਤ ਰਹੇ ਹਨ। ਮੀਟਿੰਗ 11:30 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋਵੇਗੀ ਤੇ ਇਸ ਵਿੱਚ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। 300 ਯੂਨਿਟ ਬਿਜਲੀ ਮੁਆਫ ਕਰਨ ਬਾਰੇ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਰੇਤ ਮਾਈਨਿੰਗ ਨੂੰ ਲੈ ਕੇ ਵੀ ਵੱਡਾ ਫੈਸਲਾ ਲੈ ਸਕਦੀ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਦੇਰ ਰਾਤ ਹੋਈ, ਪਰ ਇਸ ਵਿੱਚ ਕੋਈ ਫੈਸਲਾ ਨਹੀਂ ਲਿਆ ਗਿਆ। ਮੁੱਖ ਮੰਤਰੀ ਚਰਨਜੀਤ ਚੰਨੀ ਪਹਿਲਾਂ ਦਿੱਲੀ ਦੌਰੇ, ਫਿਰ ਲਖੀਮਪੁਰ ਮਾਰਚ ਤੇ ਫਿਰ ਬੇਟੇ ਦੇ ਵਿਆਹ ਵਿੱਚ ਰੁੱਝੇ ਹੋਏ ਸੀ। ਇਸ ਕਾਰਨ ਕੈਬਨਿਟ ਦੀ ਮੀਟਿੰਗ ਨਹੀਂ ਹੋ ਸਕੀ। ਇਸ ਲਈ ਪਹਿਲਾਂ ਮੰਗਲਵਾਰ ਦਾ ਦਿਨ ਤੈਅ ਸੀ, ਜਿਸ ਦਾ ਐਲਾਨ ਉਪ ਮੁੱਖ ਮੰਤਰੀ ਨੇ ਪਹਿਲੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਕੀਤਾ ਸੀ। ਨਵੀਂ ਸਰਕਾਰ ਬਣਨ ਦੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਤੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਿਆ ਕਰਨਗੇ ਪਰ ਸਰਕਾਰ ਅੱਜ ਸੋਮਵਾਰ ਨੂੰ ਬੈਠਕ ਕਰਨ ਜਾ ਰਹੀ ਹੈ।

CM Channi has called a cabinet meeting to discuss many important issues


Popular Posts
Just Now