ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅੱਜ ਹਾਈਕੋਰਟ 'ਚ ਡਰੱਗ ਰੈਕੇਟ ਦੇ ਮੁੱਖ ਦੋਸ਼ੀ ਦਾ ਹੋਏਗਾ ਖੁਲਾਸਾ, ਸਿੱਧੂ ਨੇ ਕੀਤਾ ਟਵੀਟ

Sidhu-tweeted-that-the-main-accu


Lptv / Chandigarh

ਅੱਜ ਬਹੁ-ਕਰੋੜੀ ਡਰੱਗ ਰੈਕੇਟ 'ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਹਾਈਕੋਰਟ ਵੱਲੋਂ ਖੋਲ੍ਹੀ ਜਾਵੇਗੀ। ਇਹ ਖੁਲਾਸਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ 'ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਹਾਈਕੋਰਟ ਵੱਲੋਂ ਖੋਲ੍ਹੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂ ਦੱਸੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ 'ਤੇ ਅਜੇ ਵੀ ਅਮਲ ਦੀ ਦਰਕਾਰ ਹੈ। ਸਿੱਧੂ ਵਿਰੋਧੀਆਂ ਦੇ ਨਾਲ-ਨਾਲ ਆਪਣੀ ਸਰਕਾਰ ਉੱਪਰ ਵੀ ਲਗਾਤਾਰ ਸਵਾਲ ਉਠਾ ਰਹੇ ਹਨ। ਉਧਰ, ਸਿੱਧੂ ਦੇ ਅਸਤੀਫੇ ਬਾਰੇ ਅਜੇ ਵੀ ਕੁਝ ਸਪਸ਼ਟ ਨਹੀਂ ਹੋਇਆ ਪਰ ਹਾਈਕਮਾਨ ਜਲਦ ਹੀ ਇਸ ਬਾਰੇ ਐਕਸ਼ਨ ਲਵੇਗੀ।

Sidhu tweeted that the main accused of the drug racket will be revealed in the high court today


Popular Posts
Just Now