ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਟਾਈਟਲਰ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ ਨੂੰ ਲੈ ਕੇ ਸਿਰਸਾ ਦਾ ਸਿੱਧੂ ‘ਤੇ ਵੱਡਾ ਹਮਲਾ

ਟਾਈਟਲਰ ਨੂੰ ਕਾਂਗਰਸ ‘ਚ ਮਿਲੀ ਜ਼ਿੰਮੇਵਾਰੀ ਨੂੰ ਲੈ ਕੇ ਸਿਰਸਾ ਦਾ ਸਿੱਧ


Lptv / Chandigarh

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸ਼ੱਕੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਜ਼ਿੰਮੇਵਾਰੀ ਦੇਣ ‘ਤੇ ਮਨਜਿੰਦਰ ਸਿੰਘ ਸਿਰਸਾ ਨੇ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ। ਸਿਰਸਾ ਨੇ ਸਿੱਧੂ ਤੇ ਨਿਸ਼ਾਨਾ ਵਿੰਨ੍ਹਦੇ ਕਿਹਾ ਕਿ ਚਰਿੱਤਰ ਦਾ ਪਤਨ ਸਮਝੌਤੇ ਨਾਲ ਨਾਲ ਹੁੰਦਾ ਹੈ ਅਤੇ 1984 ਕਤਲੇਾਮ ਦੇ ਮਾਸਟਰਈਂਡ ਨੂੰ ਇਸ ਤਰ੍ਹਾਂ ਸਨਮਾਨਤ ਕਰਨ ‘ਤੇ ਚੁੱਪ ਰਹਿਣ ਨੂੰ ਸਮਝੌਤਾ ਕਹਿੰਦੇ ਹਨ।

Sirsas big attack on sidhu regarding the responsibility given to tytler in congress


Popular Posts
Just Now