ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਵਾਂ ਡਰਾਮਾ! ਰਗੜੇ ਲਗਾਉਣ ਤੋਂ ਬਾਅਦ ਚੰਨੀ ਤੇ ਸਿੱਧੂ ਇੱਕਠੇ ਚੱਲੇ ਕੇਦਾਰਨਾਥ

ਨਵਾਂ ਡਰਾਮਾ! ਰਗੜੇ ਲਗਾਉਣ ਤੋਂ ਬਾਅਦ ਚੰਨੀ ਤੇ ਸਿੱਧੂ ਇੱਕਠੇ ਚੱਲੇ ਕੇਦ


LPTV / Chandigarh

ਪੰਜਾਬ ਕਾਂਗਰਸ ਦਾ ਨਵਾਂ ਡਰਾਮਾ ਸਾਹਮਣੇ ਆਇਆ ਹੈ। ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਤਲਖੀ ਨਜ਼ਰ ਆਈ ਤਾਂ ਅੱਜ ਦੋਵੇਂ ਲੀਡਰ ਇਕੱਠੇ ਹੀ ਕੇਦਾਰਨਾਥ ਲਈ ਰਵਾਨਾ ਹੋ ਗਏ। ਉਨ੍ਹਾਂ ਨਾਲ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਸੂਤਰਾਂ ਮੁਤਾਬਕ ਹੁਣ ਦੋਵੇਂ ਲੀਡਰ ਕੇਦਾਰਨਾਥ ਵਿਖੇ ਆਪਣੇ ਗਿਲੇ-ਸ਼ਿਕਵੇ ਦੂਰ ਕਰਨਗੇ। ਪਹਿਲਾਂ ਪੰਜਾਬ ਕਾਂਗਰਸ ਦੇ ਲੀਡਰ ਨਿੱਤ ਦਿੱਲੀ ਦੇ ਗੇੜੇ ਲਾ ਰਹੇ ਸਨ। ਇਸ ਕਰਕੇ ਪਾਰਟੀ ਦੀ ਕਾਫੀ ਅਲੋਚਨਾ ਹੋ ਰਹੀ ਸੀ। ਇਸ ਲਈ ਲੱਗਦਾ ਹੈ ਕਿ ਹੁਣ ਦਿੱਲੀ ਦੀ ਥਾਂ ਕੇਦਾਰਨਾਥ ਵਿੱਚ ਸੁਲ੍ਹਾ ਸਫਾਈ ਦਾ ਰਾਹ ਲੱਭਿਆ ਜਾਵੇਗਾ।

ਦਸ ਦੇਈਏ ਕਿ ਦਰਅਸਲ ਪੰਜਾਬ ਕਾਂਗਰਸ 'ਚ ਮੁੜ ਕਲੇਸ਼ ਛਿੜ ਗਿਆ ਹੈ। ਨਵਜੋਤ ਸਿੱਧੂ ਨੇ ਸਸਤੀ ਬਿਜਲੀ ਦੇ ਫ਼ੈਸਲੇ ਨੂੰ ਲੈ ਕੇ ਚੰਨੀ ਸਰਕਾਰ ਨੂੰ ਖੂਬ ਖਰੀਆਂ-ਖੋਟੀਆਂ ਸੁਣਾਈਆਂ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੱਡਾ ਐਕਸ਼ਨ ਲਿਆ। ਉਨ੍ਹਾਂ ਨੇ ਤੁਰੰਤ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਦਾ ਅਸਤੀਫ਼ਾ ਰੱਦ ਕਰ ਦਿੱਤਾ। 

New drama Channi and Sidhu walked together to Kedarnath after the friction


Popular Posts
Just Now