ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਚੰਨੀ ਤੇ ਸਿੱਧੂ ਦੀ ਯਾਤਰਾ ’ਤੇ ਸੁਨੀਲ ਜਾਖੜ ਦਾ ਤੰਜ਼, 'ਮੈਂ ਪੀਰ ਮਨਾਵਨ ਚੱਲੀ ਆਂ'!

ਚੰਨੀ ਤੇ ਸਿੱਧੂ ਦੀ ਯਾਤਰਾ ’ਤੇ ਸੁਨੀਲ ਜਾਖੜ ਦਾ ਤੰਜ਼, 'ਮੈਂ ਪੀਰ ਮਨਾਵਨ


Lptv / Chandigarh

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਕਾਂਗਰਸੀ ਆਗੂ ਸੁਨੀਲ ਜਾਖਡ਼ ਨੇ ਸੀਐਮ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੇਦਾਰਨਾਥ ਯਾਤਰਾ ’ਤੇ ਟਵੀਟ ਕਰਕੇ ਤਨਜ਼ ਕੱਸਿਆ ਹੈ। ਇਸ ਟਵੀਟ ਵਿਚ ਉਨ੍ਹਾਂ ਨੇ ਦੋਵਾਂ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੈਂ ਤਾਂ ਪੀਰ ਮਨਾਵਨ ਚੱਲੀ ਆਂ! ਸਵਾਲ ਇਹ ਹੈ ਕਿ ਕਿਹਡ਼ਾ ਪੀਰ। ਜਾਖੜ ਨੇ ਦੋਵਾਂ ਨੂੰ ਸਿਆਸੀ ਸ਼ਰਧਾਲੂ ਦੱਸਦਿਆਂ ਕਿਹਾ ਕਿ ਹਰ ਕੋਈ ਵੱਖਰੇ ਤਰੀਕੇ ਨਾਲ ਵੋਟਾਂ ਲੈਣ ਲਈ ਭਰਮਾਉਣ ਦੀ ਤਿਆਰੀ ਕਰ ਰਿਹਾ ਹੈ।
ਦੱਸ ਦੇਈਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ, ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਅੱਜ ਉੱਤਰਾਖੰਡ ਦੇ ਕੇਦਾਰਨਾਥ ਧਾਮ ਲਈ ਰਵਾਨਾ ਹੋਏ।

Sunil jakhars tanz mein peer manavan chali on channi and sidhus journey


Popular Posts
Just Now